08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਡੀ. ਏ. ਵੀ. ਕਾਲਜੀਏਟ ਸਕੂਲ 'ਚ ਸਵੱਛਤਾ ਪੰਦ੍ਹਰਵਾੜਾ ਸ਼ੁਰੂ

Ad Position 21
No active advertisement
ਅਜੀਤ ਡੈਸਕ 26-09-2025
ਗੜ੍ਹਸ਼ੰਕਰ, 25 ਸਤੰਬਰ (ਧਾਲੀਵਾਲ) -ਡੀ. ਏ. ਵੀ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਵਿਖੇ ਸਵੱਛਤਾ ਪਖਵਾੜੇ ਤਹਿਤ ਸਵੱਛਤਾ ਹੀ ਸੇਵਾ ਪ੍ਰੋਗਰਾਮ ਸ਼ੁਰੂ ਕੀਤਾ ਗਿਆ | ਸਕੂਲ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਪਿੰਡਾਂ 'ਚ ਜਾ ਕੇ ਔਰਤਾਂ ਨੂੰ ਸਫ਼ਾਈ ਦੀ ਮਹੱਤਤਾ ਤੋਂ ਜਾਣੂ ਕਰਵਾਇਆ | ਵਿਦਿਆਰਥਣ ਮੁਸਕਾਨ ਅਤੇ ਉਪਿੰਦਰ ਕੌਰ ਨੇ ਜਾਗਰੂਕਤਾ ਪੈਦਾ ਕਰਨ ਲਈ ਵਿਚਾਰ ਪੇਸ਼ ਕੀਤੇ | ਇਸ ਮੌਕੇ ਵਿਦਿਆਰਥੀਆਂ ਨੂੰ ਹੱਥ ਨਾ ਧੋਣ ਤੋਂ ਹੋਣ ਵਾਲੀਆਂ ਬਿਮਾਰੀਆਂ ਬਾਰੇ ਦੱਸਦੇ ਹੋਏ ਹੱਥ ਧੋਣ ਦੇ ਨਿਯਮਾਂ ਤੋਂ ਜਾਣੂ ਕਰਵਾਇਆ | ਪ੍ਰਬੰਧਕਾਂ ਨੇ ਦੱਸਿਆ ਕਿ ਇਸ ਮੁਹਿੰਮ ਦੀ ਸਮਾਪਤੀ 2 ਅਕਤੂਬਰ ਨੂੰ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਫੂਡ ਸੇਫ਼ਟੀ ਟੀਮ ਨੇ ਚੱਬੇਵਾਲ ਵਿਖੇ ਵੱਖ-ਵੱਖ ਖਾਣ ਪਦਾਰਥਾਂ ਦੇ 7 ਸੈਂਪਲ ਭਰੇ ਅਗਲੀ ਖ਼ਬਰ ਐਨ. ਪੀ. ਐਸ. ਪ੍ਰਭਾਵਿਤ ਕਰਮਚਾਰੀਆਂ ਦੀ ਜ਼ਿਲ੍ਹਾ ਪੱਧਰੀ ਭੁੱਖ ਹੜਤਾਲ ਪਹਿਲੀ ਨੂੰ
Ad Position 24