ਬਠਿੰਡਾ, 25 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ | ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆ ਤੇ 50 ਫੀਸਦੀ ਛੋਟ ਉਪਰ 27 ਸਤੰਬਰ ਨੂੰ ਹੋਟਲ ਅੰਬਰ ਸਾਹਮਣੇ ਬੱਸ ਅੱਡਾ ਹੁਸ਼ਿਆਰਪੁਰ ਵਿਖੇ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਵਿਸ਼ੇਸ ਕੈਂਪ ਲਗਾਇਆ ਜਾ ਰਿਹਾ ਹੈ | ਇਸ ਦੌਰਾਨ ਬਹੁਤ ਹੀ ਘੱਟ ਮੁੱਲ ਤੇ 50 ਫੀਸਦੀ ਛੋਟ 'ਤੇ ਮਸ਼ੀਨਾਂ ਦਿੱਤੀਆਂ ਜਾ ਰਹੀਆਂ ਹਨ | ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਮੌਕੇ ਦਾ ਲਾਭ ਉਠਾਉਣ ਅਤੇ ਆਪਣੀ ਘੱਟ ਸੁਣਨ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ |