20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਅੱਜ ਵੀ ਖੁੱਲ੍ਹੇ ਰਹਿਣਗੇ ਨਿਗਮ ਦੇ ਪ੍ਰਾਪਰਟੀ ਟੈਕਸ ਕਾਊਾਟਰ-ਕਮਿਸ਼ਨਰ

Ad Position 21
No active advertisement
ਅਜੀਤ ਡੈਸਕ 28-09-2025
ਹੁਸ਼ਿਆਰਪੁਰ, 27 ਸਤੰਬਰ (ਬਲਜਿੰਦਰਪਾਲ ਸਿੰਘ)-ਕਮਿਸ਼ਨਰ ਨਗਰ ਨਿਗਮ ਜਿਓਤੀ ਬਾਲਾ ਮੱਟੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਵਲੋਂ ਮੌਜੂਦਾ ਸਾਲ ਦਾ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ 'ਤੇ 10 ਫ਼ੀਸਦੀ ਛੋਟ ਦਿੱਤੀ ਜਾ ਰਹੀ ਹੈ, ਜਿਸ ਦੀ ਆਖ਼ਰੀ ਤਰੀਕ 30 ਸਤੰਬਰ ਹੈ ਤੇ ਇਸ ਸੰਬੰਧੀ ਨਗਰ ਨਿਗਮ ਵਲੋਂ ਦਫ਼ਤਰੀ ਕੰਮਕਾਜ ਵਾਲੇ ਦਿਨਾਂ 'ਚ ਪ੍ਰਾਪਰਟੀ ਟੈਕਸ ਕਾਊਾਟਰ ਸਵੇਰੇ 9 ਵਜੇ ਤੋਂ 11 ਵਜੇ ਤੱਕ ਤੇ ਸ਼ਾਮ 3 ਵਜੇ ਤੋਂ 5 ਵਜੇ ਤੱਕ ਖੁੱਲ੍ਹੇ ਰਹਿਣਗੇ ਅਤੇ 28 ਸਤੰਬਰ ਨੂੰ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਕਾਊਾਟਰ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਖੁੱਲ੍ਹੇ ਰਹਿਣਗੇ | ਇਸ ਲਈ ਮੌਜੂਦਾ ਸਾਲ ਦੇ ਪ੍ਰਾਪਰਟੀ ਟੈਕਸ 'ਚ 10 ਫ਼ੀਸਦੀ ਛੋਟ ਲੈਣ ਲਈ ਸ਼ਹਿਰ ਵਾਸੀ ਆਪਣੇ ਘਰਾਂ, ਦੁਕਾਨਾਂ ਤੇ ਉਦਯੋਗਿਕ ਅਦਾਰਿਆਂ ਦਾ ਬਣਦਾ ਪ੍ਰਾਪਰਟੀ ਟੈਕਸ 30 ਸਤੰਬਰ 2025 ਤੱਕ ਜਮ੍ਹਾਂ ਕਰਵਾਉਣਾ ਯਕੀਨੀ ਬਣਾਉਣ |

Ad Position 22
No active advertisement
ਪਿਛਲੀ ਖ਼ਬਰ ਡੋਗਰਾ ਪੈਰਾ ਮੈਡੀਕਲ ਫਾਊਾਡੇਸ਼ਨ ਨੰਗਲ ਬਿਹਾਲਾਂ ਨੇ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਅਗਲੀ ਖ਼ਬਰ ਵਰਕਰਾਂ ਨੂੰ ਜ਼ਿੰਮੇਵਾਰੀਆਂ ਮਿਲਣ ਨਾਲ ਪਾਰਟੀ ਮਜ਼ਬੂਤ ਹੋਵੇਗੀ-ਵਿਧਾਇਕ ਕਾਕਾ ਬਰਾੜ
Ad Position 24