20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਜ਼ੇਰੇ ਇਲਾਜ ਵਿਦਿਆਰਥੀ ਦੀ ਸਕੂਲ ਸਟਾਫ਼ ਨੇ ਕੀਤੀ ਆਰਥਿਕ ਮਦਦ

Ad Position 21
No active advertisement
ਅਜੀਤ ਡੈਸਕ 28-09-2025
ਕੋਟਫ਼ਤੂਹੀ, 27 ਸਤੰਬਰ (ਅਟਵਾਲ)-ਬੀਤੇ ਪਿਛਲੇ ਦਿਨੀਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਜਨੋਹਾ ਤੋਂ ਬਾਰ੍ਹਵੀਂ ਜਮਾਤ ਪਾਸ ਕਰ ਕੇ ਗਿਆ ਵਿਦਿਆਰਥੀ ਅਰਮਾਨ ਸਿੰਘ ਸਪੁੱਤਰ ਗੁਰਦੇਵ ਸਿੰਘ ਵਾਸੀ ਪਿੰਡ ਚੈੜਾ ਜੋ ਸੜਕ ਹਾਦਸੇ 'ਚ ਜ਼ਖ਼ਮੀ ਹੋ ਗਿਆ ਸੀ, ਜਿਸ ਦਾ ਇਲਾਜ ਪੀ. ਜੀ. ਆਈ. ਚੰਡੀਗੜ੍ਹ ਤੋਂ ਚੱਲ ਰਿਹਾ ਹੈ, ਦੇ ਇਲਾਜ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਜਨੋਹਾ ਦੇ ਪਿ੍ੰਸੀਪਲ ਹਰਮਨੋਜ ਕੁਮਾਰ ਤੇ ਸਕੂਲ ਦੇ ਸਮੂਹ ਸਟਾਫ਼ ਨੇ ਲਗਪਗ 16 ਹਜ਼ਾਰ ਰੁਪਏ ਅਰਮਾਨ ਸਿੰਘ ਦੀ ਮਾਤਾ ਰਿੰਪੀ ਰਾਣੀ ਨੂੰ ਦੇ ਕੇ ਆਪਣੀ ਨੈਤਿਕ ਜ਼ਿੰਮੇਵਾਰੀ ਨਿਭਾਈ | ਇਸ ਮੌਕੇ ਸਕੂਲ ਪਿ੍ੰਸੀਪਲ ਹਰਮਨੋਜ ਕੁਮਾਰ, ਨਰਿੰਦਰ ਅਜਨੋਹਾ, ਹਰਭਜਨ ਸਿੰਘ ਤੇ ਸਟਾਫ਼ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨੇਤਰਹੀਨ ਬਿਰਧ ਆਸ਼ਰਮ ਵਿਖੇ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਅਥਲੈਟਿਕ ਮੀਟ 'ਚ ਸ਼ਾਕਸੀ ਨੇ ਜਿੱਤਿਆ ਸੋਨ ਤਗਮਾ
Ad Position 24