20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

'ਆਪ' ਵਲੋਂ ਸੰਤੋਖ ਕੁਮਾਰ ਤੋਖੀ ਐਸ. ਸੀ. ਵਿੰਗ ਦਸੂਹਾ ਦਾ ਇੰਚਾਰਜ ਨਿਯੁਕਤ

Ad Position 21
No active advertisement
ਅਜੀਤ ਡੈਸਕ 28-09-2025
ਦਸੂਹਾ, 27 ਸਤੰਬਰ (ਕੌਸ਼ਲ)-ਆਮ ਆਦਮੀ ਪਾਰਟੀ ਨੇ ਆਪਣੇ ਸੰਗਠਨ ਢਾਂਚੇ ਨੂੰ ਹੋਰ ਮਜ਼ਬੂਤ ਕਰਦੇ ਹੋਏ ਸੰਤੋਖ ਕੁਮਾਰ ਤੋਖੀ ਨੂੰ ਐਸ. ਸੀ. ਵਿੰਗ ਦਸੂਹਾ ਦਾ ਇੰਚਾਰਜ ਨਿਯੁਕਤ ਕੀਤਾ ਹੈ | ਤੋਖੀ ਦੀ ਨਿਯੁਕਤੀ ਨਾਲ ਦਸੂਹਾ ਹਲਕੇ ਵਿਚ ਪਾਰਟੀ ਨੂੰ ਵੱਡੀ ਮਜ਼ਬੂਤੀ ਮਿਲਣ ਦੀ ਉਮੀਦ ਹੈ | ਇਸ ਮੌਕੇ ਸੰਤੋਖ ਕੁਮਾਰ ਤੋਖੀ ਨੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਤੇ ਪਾਰਟੀ ਦੇ ਹਾਈਕਮਾਨ ਦਾ ਵਿਸ਼ੇਸ਼ ਧੰਨਵਾਦ ਕੀਤਾ | ਉਨ੍ਹਾਂ ਨੇ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਕੋਈ ਕਸਰ ਨਹੀਂ ਛੱਡਣਗੇ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਲੱਭਣ ਲਈ ਹਮੇਸ਼ਾ ਅੱਗੇ ਰਹਿਣਗੇ | ਤੋਖੀ ਦੀ ਨਿਯੁਕਤੀ ਨੂੰ ਲੈ ਕੇ ਪਾਰਟੀ ਵਰਕਰਾਂ ਅਤੇ ਹਲਕੇ ਵਾਸੀਆਂ ਵਿਚ ਖ਼ੁਸ਼ੀ ਦੀ ਲਹਿਰ ਹੈ |

Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਮੰਤਰੀ ਸਾਵਿਤ੍ਰੀ ਠਾਕੁਰ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕਰਨਗੇ ਦੌਰਾ-ਸੇਠੂ ਅਗਲੀ ਖ਼ਬਰ ਸਰਕਾਰਾਂ ਅਦਾਲਤ ਦੇ ਹੁਕਮਾਂ ਅਨੁਸਾਰ ਕਿਸਾਨਾਂ ਨੂੰ 2500 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ-ਬਿੱਟੂ ਰੂੜੇਕੇ
Ad Position 24