20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਆਕਸਫ਼ੋਰਡ ਵਰਲਡ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

Ad Position 21
No active advertisement
ਅਜੀਤ ਡੈਸਕ 19-10-2025
ਨੰਗਲ ਬਿਹਾਲਾਂ, 18 ਅਕਤੂਬਰ (ਵਿਨੋਦ ਮਹਾਜਨ)-ਆਕਸਫ਼ੋਰਡ ਵਰਲਡ ਸਕੂਲ ਸਹੌੜਾ ਡਡਿਆਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ | ਇਸ ਮੌਕੇ ਸਕੂਲ ਦੀ ਪਿ੍ੰਸੀਪਲ ਸਰੋਜ ਬਾਲਾ ਦੀ ਅਗਵਾਈ ਹੇਠ ਸੁੰਦਰ ਅਤੇ ਮਨਮੋਹਕ ਰੰਗੋਲੀ ਪ੍ਰਤੀਯੋਗਤਾ ਤੇ ਕਾਰਡ ਮੇਕਿੰਗ ਪ੍ਰਤੀਯੋਗਤਾ ਕਰਵਾਈ ਗਈ | ਸਕੂਲ ਦੇ ਚੇਅਰਮੈਨ ਐਡਵੋਕੇਟ ਡਾਕਟਰ ਜਸਵੀਰ ਸਿੰਘ ਮਿਨਹਾਸ ਨੇ ਪੂਰੇ ਸਟਾਫ ਨੂੰ ਤੋਹਫੇ ਭੇਟ ਕੀਤੇ | ਉਨ੍ਹਾਂ ਸਾਰਿਆਂ ਨੂੰ ਪ੍ਰਦੂਸ਼ਣ ਰਹਿਤ ਤੇ ਸੁਰੱਖਿਅਤ ਦੀਵਾਲੀ ਮਨਾਉਣ ਦਾ ਸੰਦੇਸ਼ ਦਿਤਾ | ਉਨ੍ਹਾਂ ਨੇ ਬੱਚਿਆਂ, ਮਾਤਾ-ਪਿਤਾ ਤੇ ਪੂਰੇ ਸਟਾਫ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ ਐਸ. ਪੀ. ਐਨ. ਐਸ. ਐਸ. ਕੇ. ਪਬਲਿਕ ਸਕੂਲ ਵਿਚ ਦੀਵਾਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਸ਼ਹੀਦੀ ਸ਼ਤਾਬਦੀ ਦੇ ਸਮਾਗਮਾਂ 'ਚ ਵੱਧ-ਚੜ੍ਹ ਕੇ ਹਿੱਸਾ ਲਿਆ ਜਾਵੇਗਾ-ਜਥੇਦਾਰ ਚੰਗਿਆੜਾ
Ad Position 24