ਬਠਿੰਡਾ, 2 ਨਵੰਬਰ (ਪੱਤਰ ਪ੍ਰੇਰਕ)- ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ¢ ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆਂ ਤੇ 50 ਫ਼ੀਸਦੀ ਛੋਟ ਉੱਪਰ 4 ਨਵੰਬਰ 2025 ਦਿਨ ਮੰਗਲਵਾਰ ਨੂੰ ਹੋਟਲ ਅੰਬਰ ਸਾਹਮਣੇ ਬੱਸ ਸਟੈਂਡ ਹੁਸ਼ਿਆਰਪੁਰ ਵਿਖੇ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ | ਇਸ ਦੌਰਾਨ ਬਹੁਤ ਹੀ ਘੱਟ ਮੁੱਲ ਅਤੇ 50 ਫ਼ੀਸਦੀ ਛੋਟ 'ਤੇ ਮਸ਼ੀਨਾਂ ਦਿੱਤੀਆਂ ਜਾ ਰਹੀਆਂ ਹਨ | ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਮੌਕੇ ਦਾ ਲਾਭ ਉਠਾਉਣ ਅਤੇ ਅਪਣੀ ਘੱਟ ਸੁਣਨ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ¢