ਹੁਸ਼ਿਆਰਪੁਰ ਬਣਿਆ ਫਿਟਨੈੱਸ ਅਤੇ ਵਾਤਾਵਰਨ ਜਾਗਰੂਕਤਾ ਦਾ ਪ੍ਰਤੀਕ -ਅਮਨ ਅਰੋੜਾ <br/>
ਲਾਜਵੰਤੀ ਮਲਟੀਪਰਪਜ਼ ਸਟੇਡੀਅਮ ਤੋਂ ਕਰਵਾਈ ਕਰਵਾਈ ਫੈਮਲੀ ਵਾਕ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਦੇ ਹੋਏ ਕੈਬਨਿਟ ਮੰਤਰੀ ਅਮਨ ਅਰੋੜਾ | ਨਾਲ ਹਨ ਸਾਂਸਦ ਡਾ. ਰਾਜ ਕੁਮਾਰ ਚੱਬੇਵਾਲ, ਗੁਰਪ੍ਰੀਤ ਸਿੰਘ ਘੁੱਗੀ, ਵਿਧਾਇਕ ਬ੍ਰਹਮ ਸ਼ੰਕਰ ਜਿੰਪਾ, ਪਰਮਜੀਤ ਸਚਦੇਵਾ ਤੇ ਹੋਰ | (ਸੱਜੇ) ਫੈਮਲੀ ਵਾਕ ਦੌਰਾਨ ਦੌੜ 'ਚ ਭਾਗ ਲੈਣ ਵਾਲੇ ਪ੍ਰਤੀਯੋਗੀਆਂ ਨਾਲ ਕੈਬਨਿਟ ਮੰਤਰੀ ਅਮਨ ਅਰੋੜਾ, ਸਾਂਸਦ ਡਾ. ਰਾਜ ਕੁਮਾਰ, ਵਿਧਾਇਕ ਬ੍ਰਹਮ ਸ਼ੰਕਰ ਜਿੰਪਾ, ਪਰਮਜੀਤ ਸਚਦੇਵਾ, ਗੁਰਪ੍ਰੀਤ ਸਿੰਘ ਘੁੱਗੀ ਤੇ ਹੋਰ | ਤਸਵੀਰ: ਹਮਸ਼ਾਇਨ ਸਟੂਡੀਓ
<br/>
03-11-2025