14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਨਿਊ ਕੇਅਰ ਕਲੀਨਿਕ ਬਲਾਚੌਰ ਵਿਖੇ ਮੁਫ਼ਤ ਸਿਹਤ ਜਾਂਚ ਕੈਂਪ 6 ਨੂੰ

Ad Position 21
No active advertisement
ਅਜੀਤ ਡੈਸਕ 04-11-2025

ਬਲਾਚੌਰ, 3 ਨਵੰਬਰ (ਦੀਦਾਰ ਸਿੰਘ ਬਲਾਚੌਰੀਆ)-ਬਲਾਚੌਰ ਇਲਾਕੇ ਦੀ ਨਾਮਵਰ ਸਿਹਤ ਸੰਸਥਾ ਨਿਊ ਕੇਅਰ ਨਿਊਰੋ, ਸਪਾਈਨ ਤੇ ਕਾਰਡੀੳ ਕਲੀਨਿਕ ਮਹਿੰਦੀਪੁਰ ਰੋਡ ਬਲਾਚੌਰ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਫ਼ਤ ਸਿਹਤ ਜਾਂਚ ਕੈਂਪ 6 ਨਵੰਬਰ ਨੂੰ ਲਗਾਇਆ ਜਾ ਰਿਹਾ ਹੈ | ਇਹ ਜਾਣਕਾਰੀ ਡਾ. ਅਮੀਸ਼ਾ ਸਿੱਧੂ ਐਮ.ਡੀ ਇੰਟਰਨਲ ਮੈਡੀਸਨ ਤੇ ਡਾ. ਜਸਦੀਪ ਸਿੰਘ ਐਮ.ਬੀ.ਬੀ.ਐਸ, ਐਮ.ਸੀ.ਐੱਚ ਨਿਉਰੋਸਰਜਰੀ ਨੇ ਦਿੱਤੀ | ਉਨ੍ਹਾਂ ਕਿਹਾ ਕਿ ਕੈਂਪ ਵਿੱਚ ਫਾਇਬ੍ਰੋ ਸਕੈਨ, ਐਚ.ਬੀ, ਆਰ.ਬੀ.ਐਸ ਤੇ ਹੋਰ ਟੈੱਸਟ ਬਿਲਕੁਲ ਮੁਫ਼ਤ ਕੀਤੇ ਜਾਣਗੇ | ਇਹ ਕੈਂਪ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਲੱਗੇਗਾ |

Ad Position 22
No active advertisement
ਪਿਛਲੀ ਖ਼ਬਰ ਬੰਗਾ 'ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਅਗਲੀ ਖ਼ਬਰ ਪੁਲਿਸ ਵਲੋਂ 108 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, 3 ਕਾਬੂ <br/>
Ad Position 24