ਵਾਸਲ ਗਰੁੱਪ ਨੇ ਹਮੇਸ਼ਾ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਨੂੰ ਪਹਿਲ ਦਿੱਤੀ-ਆਸ਼ਿਕਾ ਜੈਨ <br/>
ਜੈਮਜ਼ ਕੈਬਰਿਜ਼ ਸਕੂਲ 'ਚ ਕਰਵਾਏ ਸਮਾਗਮ ਦੌਰਾਨ ਮੁਖ ਮਹਿਮਾਨ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੂੰ ਸਨਮਾਨਿਤ ਕਰਦੇ ਹੋਏ ਵਾਸਲ ਐਜੂਕੇਸ਼ਨ ਦੇ ਪ੍ਰਧਾਨ ਕੇ.ਕੇ. ਵਾਸਲ, ਚੇਅਰਮੈਨ ਸੰਜੀਵ ਵਾਸਲ | ਨਾਲ ਹਨ ਸੋਨਾਲੀਕਾ ਦੇ ਵਾਇਸ ਚੇਅਰਮੈਨ ਅੰਮਿ੍ਤ ਸਾਗਰ ਮਿੱਤਲ ਅਤੇ ਸਾਬਕਾ ਸਾਂਸਦ ਅਵਿਨਾਸ਼ ਰਾਏ ਖੰਨਾ ਤੇ ਹੋਰ | (ਸੱਜੇ) ਪ੍ਰੋਗਰਾਮ ਪੇਸ਼ ਕਰਦੀਆਂ ਸਕੂਲ ਦੀਆਂ ਵਿਦਿਆਰਥਣਾ | ਤਸਵੀਰਾਂ : ਹਮਸ਼ਾਇਨ ਸਟੂਡੀਓ
<br/>
23-11-2025