05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਮਨਿਸਟੀਰੀਅਲ ਸਟਾਫ਼ ਐਸੋਸੀਏਸ਼ਨ ਵਲੋਂ ਨਵ-ਨਿਯੁਕਤ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦਾ ਸਵਾਗਤ <br/>

Ad Position 21
No active advertisement
ਅਜੀਤ ਡੈਸਕ 23-11-2025
ਹੁਸ਼ਿਆਰਪੁਰ, 22 ਨਵੰਬਰ (ਬਲਜਿੰਦਰਪਾਲ ਸਿੰਘ)-ਪੰਜਾਬ ਸਿੱਖਿਆ ਵਿਭਾਗ ਮਨਿਸਟੀਰੀਅਲ ਸਟਾਫ਼ ਐਸੋਸੀਏਸ਼ਨ ਜ਼ਿਲ੍ਹਾ ਇਕਾਈ ਵਲੋਂ ਸੂਬਾ ਵਾਇਸ ਪ੍ਰਧਾਨ ਤੇ ਜ਼ਿਲ੍ਹਾ ਪ੍ਰਧਾਨ ਬਿਕਰਮਜੀਤ ਸਿੰਘ ਆਹਲੂਵਾਲੀਆ ਦੀ ਅਗਵਾਈ 'ਚ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਦਾ ਵਾਧੂ ਚਾਰਜ ਸੰਭਾਲਣ 'ਤੇ ਗੁਰਿੰਦਰਜੀਤ ਕੌਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਦਾ ਚਾਰਜ ਸੰਭਾਲਣ 'ਤੇ ਹਰਜਿੰਦਰ ਕੌਰ ਦਾ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਸਵਾਗਤ ਕੀਤਾ ਗਿਆ | ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ:) ਅਮਨਦੀਪ ਸ਼ਰਮਾ, ਅਨੀਰੁੱਧ ਮੋਦਗਿੱਲ ਸੂਬਾ ਵਾਇਸ ਚੇਅਰਮੈਨ ਪੀ.ਐਸ.ਐਮ.ਯੂ, ਨਰਿੰਦਰ ਸੋਹਲ ਜ਼ਿਲ੍ਹਾ ਜਨਰਲ ਸਕੱਤਰ, ਰਵਿੰਦਰ ਫਰਵਾਹਾ, ਬਲਬੀਰ ਸਿੰਘ, ਭਾਰਤ ਇੰਦੂ, ਭੁਪਿੰਦਰ ਕੁਮਾਰ, ਸਤਵਿੰਦਰ ਸਿੰਘ, ਦੀਪਤੀ, ਸੁਮਨ ਸਹਿਦੇਵ, ਹਰਜੀਤ ਕੌਰ, ਪਰਮਜੀਤ ਸਿੰਘ, ਸਤਵੀਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਡਾ. ਇਸ਼ਾਂਕ ਕੁਮਾਰ ਨੇ ਜੇਜੋਂ ਵਿਖੇ 36 ਪਰਿਵਾਰਾਂ ਨੂੰ ਛੱਤਾਂ ਦੇ ਰਿਪੇਅਰ ਵਾਸਤੇ ਚੈੱਕ ਵੰਡੇ ਅਗਲੀ ਖ਼ਬਰ ਨੌਜਵਾਨ ਨੂੰ ਅਮਰੀਕਾ ਨਾ ਭੇਜ ਕੇ 25 ਲੱਖ ਦੀ ਠੱਗੀ, ਟਰੈਵਲ ਏਜੰਟ ਨਾਮਜ਼ਦ
Ad Position 24
No active advertisement