07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਸਪਰਿੰਗਡੇਲਜ਼ ਪਬਲਿਕ ਸਕੂਲ ਵਿਚ ਭਾਸ਼ਣ ਪ੍ਰਤੀਯੋਗਿਤਾ ਕਰਵਾਈ <br/>

Ad Position 21
No active advertisement
ਅਜੀਤ ਡੈਸਕ 23-11-2025
ਮੁਕੇਰੀਆਂ, 22 ਨਵੰਬਰ (ਰਾਮਗੜ੍ਹੀਆ)- ਸਪਰਿੰਗਡੇਲਜ਼ ਪਬਲਿਕ ਸਕੂਲ ਵਿੱਚ 'ਹਬ ਆਫ ਲਰਨਿੰਗ' ਦੇ ਅੰਤਰਗਤ 'ਭਾਸ਼ਣ ਪ੍ਰਤੀਯੋਗਤਾ ਕਰਵਾਈ ਗਈ ਜਿਸ ਵਿੱਚ ਲੜਕੀਆਂ ਵਿਚੋਂ ਸਪਰਿੰਗਡੇਲਜ਼ ਪਬਲਿਕ ਸਕੂਲ ਦੀ ਵਿਦਿਆਰਥਣ ਬਬਲੀਨ ਕੌਰ ਨੇ ਪਹਿਲਾ ਸਥਾਨ , ਦਰੂਵਿਕਾ (ਸੰਸਕਾਰ ਵੈਲੀ ਸਕੂਲ) ਨੇ ਦੂਜਾ ਸਥਾਨ ਅਤੇ ਖੁਸ਼ੀ (ਆਕਸਫੋਡ ਵਰਲਡ ਸਕੂਲ) ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਲੜਕਿਆਂ ਵਿੱਚੋਂ ਸਾਹਿਰ (ਬੀਬੀ ਸਤਵੰਤ ਕੌਰ ਸਕੂਲ) ਨੇ ਪਹਿਲਾ ਸਥਾਨ, ਦਮਨ ਨਾਹਰ (ਸਪਰਿੰਗਡੇਲਜ਼ ਪਬਲਿਕ ਸਕੂਲ) ਨੇ ਦੂਜਾ ਸਥਾਨ, ਮਨਨ (ਸੰਸਕਾਰ ਵੈਲੀ ਸਕੂਲ) ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ 'ਤੇ ਸਕੂਲ ਦੇ ਚੇਅਰਮੈਨ ਐਡਵੋਕੇਟ ਡਾ. ਜੇ. ਐਸ. ਮਨਹਾਸ ਅਤੇ ਪਿ੍ੰਸੀਪਲ ਡਾ. ਪੂਨਮ ਮਹਿਤਾ ਦੁਆਰਾ ਸਾਰੇ ਜੇਤੂ ਵਿਦਿਆਰਥੀਆਂ ਨੂੰ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਵਧਾਈ ਵੀ ਦਿੱਤੀ ਗਈ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਟਾਹਲੀ ਸਾਹਿਬ ਮੂਨਕਾਂ ਤੋਂ ਮਹਾਨ ਨਗਰ ਕੀਰਤਨ ਅੱਜ ਸਜਾਇਆ ਜਾਵੇਗਾ <br/> ਅਗਲੀ ਖ਼ਬਰ ਦਿਓਵਾਲ ਵਿਖੇ ਕੈਂਸਰ ਜਾਂਚ ਕੈਂਪ ਅੱਜ
Ad Position 24
No active advertisement