08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਹੁਸ਼ਿਆਰਪੁਰ ਵਿਚ ਕੰਨਾਂ ਦਾ ਫ੍ਰੀ ਟੈਸਟ ਤੇ 50 ਫ਼ੀਸਦੀ ਛੋਟ 'ਤੇ ਕੰਨਾਂ ਦੀਆਂ ਮਸ਼ੀਨਾਂ ਉਪਲਬਧ <br/>

Ad Position 21
No active advertisement
ਅਜੀਤ ਡੈਸਕ 23-11-2025
ਬਠਿੰਡਾ, 22 ਨਵੰਬਰ (ਪੱਤਰ ਪੇ੍ਰਰਕ)- ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ¢ ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆਂ ਤੇ 50 ਫ਼ੀਸਦੀ ਛੋਟ ਉੱਪਰ 24 ਨਵੰਬਰ 2025 ਦਿਨ ਸੋਮਵਾਰ ਨੂੰ ਹੋਟਲ ਅੰਬਰ ਸਾਹਮਣੇ ਬੱਸ ਸਟੈਂਡ ਹੁਸ਼ਿਆਰਪੁਰ ਵਿਖੇ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ | ਇਸ ਦੌਰਾਨ ਬਹੁਤ ਹੀ ਘੱਟ ਮੁੱਲ ਅਤੇ 50 ਫ਼ੀਸਦੀ ਛੋਟ 'ਤੇ ਮਸ਼ੀਨਾਂ ਦਿੱਤੀਆਂ ਜਾ ਰਹੀਆਂ ਹਨ | ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਮੌਕੇ ਦਾ ਲਾਭ ਉਠਾਉਣ ਅਤੇ ਅਪਣੀ ਘੱਟ ਸੁਣਨ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ¢

Ad Position 22
No active advertisement
ਪਿਛਲੀ ਖ਼ਬਰ ਭਾਈ ਖੁਸ਼ਵੰਤ ਸਿੰਘ ਸੋਹਲਪੁਰ ਇੰਗਲੈਂਡ ਦੌਰੇ ਤੋਂ ਵਾਪਸ ਪਰਤੇ <br/> ਅਗਲੀ ਖ਼ਬਰ ਅੱਡਾ ਬਾਗਪੁਰ-ਸਤੌਰ ਵਿਖੇ ਸੰਗਤਾਂ ਵਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ <br/>
Ad Position 24