08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਭਾਈ ਖੁਸ਼ਵੰਤ ਸਿੰਘ ਸੋਹਲਪੁਰ ਇੰਗਲੈਂਡ ਦੌਰੇ ਤੋਂ ਵਾਪਸ ਪਰਤੇ <br/>

Ad Position 21
No active advertisement
ਅਜੀਤ ਡੈਸਕ 23-11-2025
ਦਸੂਹਾ, 22 ਨਵੰਬਰ (ਭੁੱਲਰ)- ਉਘੇ ਕੀਰਤਨੀਏ ਭਾਈ ਖੁਸ਼ਵੰਤ ਸਿੰਘ ਸੋਹਲਪੁਰ ਇੰਗਲੈਂਡ ਦੇ ਦੋ ਮਹੀਨੇ ਦੇ ਦੌਰੇ ਤੋਂ ਵਾਪਸ ਪਰਤ ਆਏ ਹਨ | ਉਨ੍ਹਾਂ ਇੰਗਲੈਂਡ ਦੇ ਸਾਊਥ ਹਾਲ, ਕਵੈਂਟਰੀ, ਬਰਮਿੰਘਮ, ਲੈਸਟਰ, ਲੀਡਸ, ਇਲਫੋਰਡ ਈਸਟ ਲੰਡਨ, ਗਰੇਵਜੈਡ ਆਦਿ ਸਥਾਨਾਂ 'ਤੇ ਕੀਰਤਨ ਦੀ ਸੇਵਾ ਕਰਦਿਆਂ ਉਨ੍ਹਾਂ ਗੁਰਸਿੱਖੀ ਦਾ ਪ੍ਰਚਾਰ ਤੇ ਪ੍ਰਸਾਰ ਕੀਤਾ | ਇਸ ਮੌਕੇ ਉਨ੍ਹਾਂ ਦਾ ਵਾਪਸ ਪਰਤਣ 'ਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਭਾਈ ਖੁਸ਼ਵੰਤ ਸਿੰਘ ਸੋਹਲਪੁਰ ਨੇ ਕਿਹਾ ਕਿ ਉਹ ਪਹਿਲਾਂ ਦੀ ਤਰ੍ਹਾਂ ਹੀ ਸਿੱਖ ਪੰਥ ਦੀਆਂ ਸੇਵਾਵਾਂ ਨੂੰ ਨਿਰੰਤਰ ਜਾਰੀ ਰੱਖਣਗੇ | ਇਸ ਮੌਕੇ ਹੋਰ ਵੀ ਸ਼ਖ਼ਸੀਅਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜੈਕਾਰਿਆਂ ਦੀ ਗੂੰਜ 'ਚ ਨਗਰ ਕੀਰਤਨ ਗੁਰਦੁਆਰਾ ਰਾਮਪੁਰ ਖੇੜਾ ਤੋਂ ਅਗਲੇ ਪੜਾਅ ਲਈ ਰਵਾਨਾ <br/> ਅਗਲੀ ਖ਼ਬਰ ਹੁਸ਼ਿਆਰਪੁਰ ਵਿਚ ਕੰਨਾਂ ਦਾ ਫ੍ਰੀ ਟੈਸਟ ਤੇ 50 ਫ਼ੀਸਦੀ ਛੋਟ 'ਤੇ ਕੰਨਾਂ ਦੀਆਂ ਮਸ਼ੀਨਾਂ ਉਪਲਬਧ <br/>
Ad Position 24