69ਵੀਆਂ ਨੈਸ਼ਨਲ ਖੇਡਾਂ 'ਚ ਸ੍ਰੀ ਗੁਰੂ ਹਰਿਕਿ੍ਸ਼ਨ ਸਕੂਲ ਨੰਦਾਚੌਰ ਦੇ ਵਿਦਿਆਰਥੀ ਕੀਤਾ ਸ਼ਾਨਦਾਰ ਪ੍ਰਦਰਸ਼ਨ
ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਨੰਦਾਚੌਰ ਦੇ ਵਿਦਿਆਰਥੀ 69ਵੀਆਂ ਨੈਸ਼ਨਲ ਸਕੂਲ ਖੇਡਾਂ ਅੰਡਰ 14 ਵਿਚ ਸ਼ਾਟ ਪੁੱਟ ਅਤੇ ਡਿਸਕਸ ਥਰੋ ਵਿਚ ਕਾਂਸੀ ਦਾ ਤਗਮਾ ਹਾਸਿਲ ਕਰਦਾ ਹੋਇਆ |
<br/>
07-12-2025