11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਸਵਾਮੀ ਪ੍ਰੇਮਾਨੰਦ ਕਾਲਜ ਆਫ ਨਰਸਿੰਗ ਵਿਖੇ ਫੇਅਰਵੈਲ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 07-12-2025
ਮੁਕੇਰੀਆਂ, 6 ਦਸੰਬਰ (ਰਾਮਗੜ੍ਹੀਆ)- ਸਵਾਮੀ ਪ੍ਰੇਮਾਨੰਦ ਕਾਲਜ ਆਫ ਨਰਸਿੰਗ ਵਿਖੇ ਫੇਅਰਵੈਲ ਪਾਰਟੀ ਦਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਬੀ.ਐਸ.ਸੀ. (ਐਨ), ਪੋਸਟ ਬੇਸਿਕ ਬੀ.ਐਸ.ਸੀ. (ਐਨ), ਜੀ.ਐਨ.ਐਮ. ਓ.ਟੀ.ਏ. ਦੀਆਂ ਵਿਦਿਆਰਥਣਾਂ ਨੂੰ ਪਾਰਟੀ ਦੇਣ ਸਮੇਂ ਸਕੂਲ ਦੇ ਪ੍ਰਮੁੱਖ ਅਤੇ ਵਿਦਿਆਰਥੀ ਵੱਡੀ ਗਿਣਤੀ ਵਿਚ ਮੌਜੂਦ ਸਨ | ਇਸ ਮੌਕੇ ਬੱਚਿਆਂ ਦੁਆਰਾ ਵੱਖ-ਵੱਖ ਗਤੀਵਿਧੀਆਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਜਿਸ ਦਾ ਪਹੁੰਚੇ ਮਹਿਮਾਨਾਂ ਨੇ ਖ਼ੂਬ ਅਨੰਦ ਮਾਣਿਆ | ਇਸ ਮੌਕੇ ਸੀਨੀਅਰ ਵਾਈਸ ਪ੍ਰਧਾਨ ਸ੍ਰੀ ਜੰਗੀ ਲਾਲ ਮਹਾਜਨ, ਵਾਈਸ ਪ੍ਰਧਾਨ ਮਹੰਤ ਰਮੇਸ਼, ਚੇਅਰਮੈਨ ਸਰਦਾਰ ਰਵਿੰਦਰ ਸਿੰਘ ਚੱਕ ਮੈਂਬਰ ਐਸ.ਜੀ.ਪੀ.ਸੀ., ਸੈਕਟਰੀ ਵਿਨੋਦ ਕੁਮਾਰ, ਖਜਾਨਚੀ ਵਰਿੰਦਰ ਅਗਰਵਾਲ, ਰੋਹਿਤ, ਸੰਜੀਵ ਕੁਮਾਰ ਆਨੰਦ, ਅਜੇ ਅਗਰਵਾਲ, ਸ਼ੇਰ ਸਿੰਘ, ਰੇਨੂ ਅਗਰਵਾਲ, ਸ਼ੁਕਲਾ ਮਹਾਜਨ, ਮੀਨਾਕਸ਼ੀ ਅਨੰਦ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ਮੌਕੇ ਮਿਸਟਰ ਫੇਅਰਵਲ ਗੁਰਪ੍ਰੀਤ ਸਿੰਘ ਅਤੇ ਮਿਸ ਫੇਅਰਵਲ ਸੁਨੰਦਾ ਸ਼ਰਮਾ ਨੂੰ ਚੁਣਿਆ ਗਿਆ |

Ad Position 22
No active advertisement
ਪਿਛਲੀ ਖ਼ਬਰ ਸੰਤ ਗੁਰਮੇਲ ਸਿੰਘ ਮੈਮੋਰੀਅਲ ਹਸਪਤਾਲ ਗੜ੍ਹੀ ਕਾਨੂੰਨਗੋਆਂ ਵਿਖੇ ਖ਼ੂਨਦਾਨ ਕੈਂਪ ਲਗਾਇਆ <br/> ਅਗਲੀ ਖ਼ਬਰ ਦਰਸ਼ਨ ਅਕਾਦਮੀ ਦਸੂਹਾ ਵਿਖੇ ਇੰਟਰ-ਹਾਊਸ ਵਾਲੀਬਾਲ ਟੂਰਨਾਮੈਂਟ ਕਰਵਾਇਆ <br/>
Ad Position 24