ਸਰ ਮਾਰਸ਼ਲ ਸਕੂਲ ਬੈਂਸ ਅਵਾਨ ਵਿਖੇ ਸਾਲਾਨਾ ਸਮਾਗਮ ਕਰਵਾਇਆ
ਸਰ ਮਾਰਸ਼ਲ ਸਕੂਲ ਵਿਖੇ ਸਾਲਾਨਾ ਸਮਾਗਮ ਦੌਰਾਨ ਸ਼ਾਨਦਾਰ ਵਿਦਿਆਰਥੀਆ ਨੂੰ ਇਨਾਮਾਂ ਦੀ ਵੰਡ ਕਰਦੇ ਸਮੇਂ ਐਮ. ਡੀ. ਰਜਿੰਦਰ ਸਿੰਘ ਮਾਰਸ਼ਲ, ਸਕੂਲ ਦਾ ਸਟਾਫ਼ ਅਤੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ | ਤਸਵੀਰ : ਭਗਵਾਨ ਸਿੰਘ ਸੈਣੀ
<br/>
08-12-2025