23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਅਧਿਆਪਕ ਦਲਜਿੰਦਰ ਸਿੰਘ 'ਪਾ੍ਰਈਡ ਆਫ਼ ਸਕੂਲ' ਐਵਾਰਡ ਨਾਲ ਸਨਮਾਨਿਤ <br/>

Ad Position 21
No active advertisement
ਅਜੀਤ ਡੈਸਕ 08-12-2025
ਮਾਹਿਲਪੁਰ, 7 ਦਸੰਬਰ (ਰਜਿੰਦਰ ਸਿੰਘ)-ਸ਼੍ਰੋਮਣੀ ਕਮੇਟੀ ਅਧੀਨ ਚੱਲ ਰਹੇ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਲੱਧੇਵਾਲ ਸਕੂਲ ਦੇ ਗਣਿਤ ਅਧਿਆਪਕ ਦਲਜਿੰਦਰ ਸਿੰਘ ਨੂੰ ਐਫ.ਏ.ਪੀ.ਨੈਸ਼ਨਲ ਐਵਾਰਡਜ਼ 2025 ਵਿਚ 'ਪਾ੍ਰਈਡ ਆਫ਼ ਸਕੂਲ' ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ | ਸਕੂਲ ਦੇ ਪਿ੍ੰਸੀਪਲ ਰਾਜਵਿੰਦਰ ਕੌਰ ਨੇ ਅਧਿਆਪਕ ਦਲਜਿੰਦਰ ਸਿੰਘ ਦੀ ਇਸ ਪ੍ਰਾਪਤੀ ਨੇ ਕਿਹਾ ਕਿ ਕਿ ਉਨ੍ਹਾਂ ਦੀ ਸਿੱਖਿਆ ਪ੍ਰਤੀ ਨਿਸ਼ਠਾ, ਬੱਚਿਆਂ ਲਈ ਸਮਰਪਣ ਅਤੇ ਮਿਹਨਤ ਕਾਬਿਲ-ਏ-ਤਾਰੀਫ਼ ਹੈ, ਜਿਸ ਨਾਲ ਲੱਧੇਵਾਲ ਸਕੂਲ ਦਾ ਨਾਮ ਰੌਸ਼ਨ ਹੋਇਆ ਹੈ | ਇਸ ਮੌਕੇ ਨੇ ਦਲਜਿੰਦਰ ਸਿੰਘ ਦਾ ਹੌਸਲਾ ਵਧਾਇਆ ਤੇ ਇਹ ਸਕੂਲ ਪਰਿਵਾਰ ਲਈ ਇਹ ਮਾਣਯੋਗ ਪਲ ਹੈ | ਇਸ ਮੌਕੇ ਮੈਡਮ ਸੰਦੀਪ ਕੌਰ, ਚਰਨਜੀਤ ਕੌਰ, ਗੁਰਜੀਤ ਕੌਰ, ਸੁਰਿੰਦਰ ਕੌਰ, ਜੋਤੀ ਬੰਗਾ, ਸੁਨੀਤਾ ਦੇਵੀ, ਕਮਲ ਕੁਮਾਰ, ਪ੍ਰਵੀਨ ਕੁਮਾਰ ਅਤੇ ਹਰਪ੍ਰੀਤ ਸਿੰਘ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਖੁਰਾਲਗੜ੍ਹ ਸਾਹਿਬ ਦੀ ਕਾਰ ਸੇਵਾ ਲਈ ਦੋ ਲੱਖ ਦੀ ਰਾਸ਼ੀ ਭੇਟ <br/> ਅਗਲੀ ਖ਼ਬਰ ਵਿਧਾਇਕ ਘੁੰਮਣ ਦੀ ਅਗਵਾਈ ਹੇਠ ਉਮੀਦਵਾਰ ਡੇਰਾ ਬਾਬਾ ਬੰਨਾ ਰਾਮ ਓਡਰਾ ਵਿਖੇ ਨਤਮਸਤਕ ਹੋਏ <br/>
Ad Position 24