22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਬਲਾਕ ਸੰਮਤੀ ਜ਼ੋਨ ਬਿੱਸੋ ਚੱਕ ਤੋਂ ਰਾਜਵਿੰਦਰ ਕੌਰ ਜੇਤੂ

Ad Position 21
No active advertisement
ਅਜੀਤ ਡੈਸਕ 19-12-2025
ਘੋਗਰਾ, 18 ਦਸੰਬਰ (ਆਰ. ਐਸ. ਸਲਾਰੀਆ)- ਬਲਾਕ ਸੰਮਤੀ ਜੋਨ ਬਿੱਸੋ ਚੱਕ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਰਾਜਵਿੰਦਰ ਕੌਰ ਪਤਨੀ ਸੂਬੇ. ਨਿਰਮਲ ਸਿੰਘ ਜੋ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਨ ਜਿਨ੍ਹਾਂ ਨੇ ਜਿੱਤ ਪ੍ਰਾਪਤ ਕੀਤੀ | ਜਿੱਤ ਦੀ ਖ਼ੁਸ਼ੀ ਵਿਚ ਪਾਰਟੀ ਵਰਕਰਾਂ ਵੱਲੋ ਪਿੰਡ ਵਿਚ ਰੋਡ ਸ਼ੋਅ ਕੱਢਿਆ ਗਿਆ | ਇਸ ਮੌਕੇ ਸਰਪੰਚ ਰਣਵੀਰ ਸਿੰਘ ਛੰਨੀਆਂ ਅਤੇ ਹੋਰ ਪਾਰਟੀ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਲਾਕ ਸੰਮਤ ਆਜ਼ਾਦ ਉਮੀਦਵਾਰ ਬਿਕਰਮ ਸਿੰਘ ਸਾਬਾ ਦੀ 50 ਵੋਟਾਂ ਨਾਲ ਜਿੱਤ <br/> ਅਗਲੀ ਖ਼ਬਰ ਵਿਦੇਸ਼ ਭੇਜਣ ਦੇ ਨਾਂਅ 'ਤੇ 2 ਲੱਖ ਦੀ ਠੱਗੀ ਮਾਰਨ ਵਾਲਾ ਨਾਮਜ਼ਦ
Ad Position 24