ਹੁਸ਼ਿਆਰਪੁਰ, 19 ਦਸੰਬਰ (ਬਲਜਿੰਦਰਪਾਲ ਸਿੰਘ)-ਮਾਡਲ ਟਾਊਨ ਪੁਲਿਸ ਨੇ ਪਾਬੰਦੀ ਸ਼ੁਦਾ ਗੋਲੀਆਂ ਸਮੇਤ 1 ਵਿਅਕਤੀ ਨੂੰ ਕਾਬੂ ਕੀਤਾ ਹੈ | ਪੁਲਿਸ ਨੇ ਇਲਾਕੇ 'ਚ ਗਸ਼ਤ ਦੌਰਾਨ ਜਤਿੰਦਰ ਕੁਮਾਰ ਉਰਫ਼ ਸਾਬੀ ਵਾਸੀ ਸੁਖੀਆਬਾਦ ਨੂੰ ਭਾਰੀ ਮਾਤਰਾ 'ਚ ਪਾਬੰਦੀਸ਼ੁਦਾ ਗੋਲੀਆਂ ਸਮੇਤ ਕਾਬੂ ਕੀਤਾ ਹੈ | ਪੁਲਿਸ ਨੇ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ਼ ਕਰ ਲਿਆ ਹੈ |