15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਵਿਦੇਸ਼ ਭੇਜਣ ਦੇ ਨਾਂਅ 'ਤੇ 1.50 ਲੱਖ ਠੱਗੇ

Ad Position 21
No active advertisement
ਅਜੀਤ ਡੈਸਕ 20-12-2025
ਹੁਸ਼ਿਆਰਪੁਰ, 19 ਦਸੰਬਰ (ਬਲਜਿੰਦਰਪਾਲ ਸਿੰਘ)-ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਕਥਿਤ ਤੌਰ 'ਤੇ 1.50 ਲੱਖ ਰੁਪਏ ਦੀ ਠੱਗੀ ਕਰਨ ਦੇ ਦੋਸ਼ 'ਤੇ ਥਾਣਾ ਹਰਿਆਣਾ ਦੀ ਪੁਲਿਸ ਨੇ ਇਸ ਕਥਿਤ ਦੋਸ਼ੀ ਨੂੰ ਨਾਮਜ਼ਦ ਕੀਤਾ ਹੈ | ਜਾਣਕਾਰੀ ਮੁਤਾਬਿਕ ਡਡਿਆਣਾ ਕਲਾਂ ਦੇ ਵਾਸੀ ਮਨੋਹਰ ਸਿੰਘ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਹਰਪ੍ਰੀਤ ਸਿੰਘ ਵਾਸੀ ਨਵੀਂ ਆਬਾਦੀ ਬਟਾਲਾ ਰੋਡ ਧਾਰੀਵਾਲ ਨੇ ਕਥਿਤ ਤੌਰ 'ਤੇ ਵਿਦੇਸ਼ ਭੇਜਣ ਦੇ ਨਾਂ 'ਤੇ ਉਸਦੇ ਨਾਲ 1.50 ਲੱਖ ਰੁਪਏ ਦੀ ਠੱਗੀ ਕੀਤੀ ਹੈ |
Ad Position 22
No active advertisement
ਪਿਛਲੀ ਖ਼ਬਰ ਉੱਘੇ ਬਾਗ਼ਬਾਨ ਤੇ ਸਰਪੰਚ ਮਨਜੀਤ ਸਿੰਘ ਨੂੰ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ <br/> ਅਗਲੀ ਖ਼ਬਰ ਆਈ. ਟੀ. ਕਲੱਬ ਵਲੋਂ ਐਮ.ਐਸ. ਆਫ਼ਿਸ ਅਤੇ ਏ.ਆਈ. ਟੂਲਜ਼ 'ਤੇ ਪੰਦ੍ਹਰਵਾੜਾ ਵਰਕਸ਼ਾਪ ਲਗਾਈ
Ad Position 24