ਹਰਿਆਣਾ, 19 ਦਸੰਬਰ (ਹਰਮੇਲ ਸਿੰਘ ਖੱਖ)-ਉੱਘੇ ਬਾਗ਼ਬਾਨ, ਮਨਜੀਤ ਫਰੂਟ ਨਰਸਰੀ ਦੇ ਮਾਲਕ ਅਤੇ ਸਰਪੰਚ ਮਨਜੀਤ ਸਿੰਘ ਦੌਲਤਪੁਰ ਗਿੱਲ ਜੋ ਬੀਤੇ ਦਿਨ ਆਪਣੇ ਸਵਾਸਾਂ ਦੀ ਪੂੰਜੀ ਸਮੇਟ ਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ ਨੂੰ ਸੈਂਕੜੇ ਵਿਅਕਤੀਆਂ ਵਲੋਂ ਨਮ ਅੱਖਾਂ ਨਾਲ ਅੰਤਿਮ ਵਿਦਾਈ ਦਿੱਤੀ ਗਈ | ਪਿੰਡ ਦੇ ਸ਼ਮਸ਼ਾਨਘਾਟ 'ਚ ਅਰਦਾਸ ਉਪਰੰਤ ਉਨ੍ਹਾਂ ਦੇ ਚਿਖ਼ਾ ਨੂੰ ਉਨ੍ਹਾਂ ਦੇ ਪੁੱਤਰਾਂ ਹਰਜਿੰਦਰ ਸਿੰਘ ਤੇ ਨਭਦੀਪ ਸਿੰਘ ਦੀਪਾ ਵਲੋਂ ਅਗਨੀ ਦਿਖਾਈ ਗਈ | ਇਸ ਦੁੱਖ ਦੀ ਘੜੀ ਵਿਚ ਪਰਿਵਾਰ ਦੇ ਦੁੱਖ ਵਿਚ ਸ਼ਰੀਕ ਹੋਣ ਵਾਲੇ ਤੇ ਅੰਤਿਮ ਯਾਤਰਾ ਵਿਚ ਸ਼ਾਮਲ ਹੋਣ ਵਾਲਿਆਂ ਵਿਚ ਡਾ. ਰਵਜੋਤ ਸਿੰਘ ਕੈਬਨਿਟ ਮੰਤਰੀ, ਪਵਨ ਕੁਮਾਰ ਆਦੀਆ ਸਾਬਕਾ ਵਿਧਾਇਕ, ਮਨਿੰਦਰ ਸਿੰਘ ਟਿੰਮੀ ਸ਼ਾਹੀ ਬਲਾਕ ਪ੍ਰਧਾਨ ਕਾਂਗਰਸ ਕਮੇਟੀ, ਡਾ. ਜਸਪਾਲ ਸਿੰਘ ਢੇਰੀ, ਡਾ. ਸੁਖਪਾਲਵੀਰ ਸਿੰਘ, ਡਾ. ਸੰਦੀਪ ਸਿੰਘ ਵੜੈਚ, ਡਾ. ਪਿ੍ਤਪਾਲ ਸਿੰਘ ਥਿਆੜਾ, ਸਰਬਜੀਤ ਸਿੰਘ ਕੰਗ, ਡਾ. ਲਖਵੀਰ ਸਿੰਘ, ਜਸਵੰਤ ਸਿੰਘ ਚੌਟਾਲਾ, ਗੁਰਦੀਪ ਸਿੰਘ ਦਾਰਾਪੁਰ, ਅਮਰੀਕ ਸਿੰਘ, ਸੰਜੀਵ ਕੁਮਾਰ, ਡਾ. ਹਰਮਨਦੀਪ ਸਿੰਘ, ਗੁਰਸ਼ਮਿੰਦਰ ਸਿੰਘ ਰੰਮੀ, ਗੁਰਿੰਦਰ ਸਿੰਘ ਧੂਤ, ਮਨੋਹਰ ਸਿੰਘ ਬੱਲ, ਜਸਵਿੰਦਰ ਸਿੰਘ ਡੱਲੇਵਾਲ, ਗੁਲਸ਼ਨ ਕੁਮਾਰ, ਗੁਰਦੇਵ ਸਿੰਘ ਕਾਲਾ, ਅਵਤਾਰ ਸਿੰਘ, ਕਰਮਜੀਤ ਕਜਲਾ, ਬਲਵੀਰ ਸਿੰਘ ਧੂਤ, ਮਨਵੀਰ ਸਿੰਘ, ਕੇਵਲ ਕਿ੍ਸ਼ਨ, ਰਵਿੰਦਰ ਸਿੰਘ ਕਾਹਲੋਂ, ਵਰਿੰਦਰ ਵਰਮਾ, ਏ.ਐਸ.ਆਈ ਗੁਰਮੀਤ ਸਿੰਘ, ਨਿਰਮਲ ਸਿੰਘ, ਸੰਜੀਵ ਕੁਮਾਰ, ਜੱਸ, ਮੂਸਾ ਪੱਖੋਵਾਲ, ਪਰਮਿੰਦਰ ਸਿੰਘ, ਸੁਰੇਸ਼ ਕੁਮਾਰ, ਜਗਤਾਰ ਸਿੰਘ ਸਾਬਕਾ ਸਰਪੰਚ ਟੈਂਟਪਾਲ, ਰਘਵੀਰ ਸਿੰਘ, ਹਰਜਿੰਦਰ ਸਿੰਘ, ਕਰਨੈਲ ਸਿੰਘ ਨੰਗਲ ਥੱੱਥਲ, ਸਰਬਜੀਤ ਸਿੰਘ ਸਾਬੀ, ਪ੍ਰਹਲਾਦ ਰਾਜ, ਸੰਜੀਵ ਗੱਜ, ਕੁਲਵਿੰਦਰ ਸਿੰਘ ਬਿੱਲਾ, ਹਰਦੀਪ ਸਿੰਘ, ਗੋਲਡੀ ਧੁੱਗਾ, ਮਾ: ਪ੍ਰਗਟ ਸਿੰਘ, ਗੁਰਵਿੰਦਰ ਸਿੰਘ ਲਵਲੀ, ਸ਼ਿੰਗਾਰਾ ਸਿੰਘ, ਮਲਕੀਤ ਸਿੰਘ ਤੇ ਹੋਰ ਹਾਜ਼ਰ ਸਨ |