12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਨਸ਼ੀਲੇ ਪਦਾਰਥਾਂ ਸਮੇਤ 2 ਕਾਬੂ

Ad Position 21
No active advertisement
ਅਜੀਤ ਡੈਸਕ 21-12-2025
ਹੁਸ਼ਿਆਰਪੁਰ, 20 ਦਸੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਸਥਾਨਾਂ ਤੋਂ ਨਸ਼ੀਲੇ ਪਦਾਰਥ ਬਰਾਮਦ ਕਰਕੇ 2 ਕਥਿਤ ਦੋਸ਼ੀਆਂ ਨੂੰ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਥਾਣਾ ਸਿਟੀ ਪੁਲਿਸ ਨੇ ਇਲਾਕੇ 'ਚ ਗਸ਼ਤ ਦੌਰਾਨ ਇਕ ਕਥਿਤ ਦੋਸ਼ੀ ਨੂੰ ਕਾਬੂ ਕਰਕੇ ਉਸ ਤੋਂ ਪਾਬੰਦੀਸ਼ੁਦਾ ਗੋਲੀਆਂ ਬਰਾਮਦ ਕੀਤੀਆਂ | ਕਥਿਤ ਦੋਸ਼ੀ ਦੀ ਪਹਿਚਾਣ ਕਰਨ ਆਦੀਆ ਵਾਸੀ ਮੁਹੱਲਾ ਵਾਲਮੀਕਿ ਨਜ਼ਦੀਕ ਘੰਟਾ ਘਰ ਵਜੋਂ ਹੋਈ | ਇਸੇ ਤਰ੍ਹਾਂ ਫੋਕਲ ਪੁਆਇੰਟ ਪੁਲਿਸ ਨੇ ਗਸ਼ਤ ਦੌਰਾਨ ਕਥਿਤ ਦੋਸ਼ੀ ਸਤਨਾਮ ਸਿੰਘ ਵਾਸੀ ਭੀਮ ਨਗਰ ਨੂੰ ਕਾਬੂ ਕਰਕੇ ਉਸ ਤੋਂ 52 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ ਹੈ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਕੇਂਦਰੀ ਜੇਲ੍ਹ, ਲੀਗਲ ਏਡ ਕਲੀਨਿਕਾਂ ਤੇ ਸਕੂਲਾਂ 'ਚ ਜਾਗਰੂਕਤਾ ਸਮਾਗਮ <b... ਅਗਲੀ ਖ਼ਬਰ ਹਜ਼ਰਤ ਪੀਰ ਬਾਬਾ ਹਬੀਰ ਸ਼ਾਹ ਦੀ ਯਾਦ 'ਚ ਜੋੜ ਮੇਲਾ 23 ਨੂੰ
Ad Position 24