12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

Ad Position 21
No active advertisement
ਅਜੀਤ ਡੈਸਕ 21-12-2025
ਕੋਟਫ਼ਤੂਹੀ, 20 ਦਸੰਬਰ (ਅਵਤਾਰ ਸਿੰਘ ਅਟਵਾਲ)-ਏ. ਐੱਸ. ਆਈ ਸੁਖਵਿੰਦਰ ਸਿੰਘ ਨੇ ਪੁਲਿਸ ਪਾਰਟੀ ਨਾਲ ਗਸ਼ਤ ਦੌਰਾਨ ਪਿੰਡ ਕਾਲੂਪੁਰ ਵਿਖੇ ਨੌਜਵਾਨ ਦੀ ਤਲਾਸ਼ੀ ਲੈਣ 'ਤੇ ਉਸ ਤੋਂ 65 ਨਸ਼ੀਲੀਆਂ ਖੁੱਲ੍ਹੀਆਂ ਗੋਲੀਆ ਬਰਾਮਦ ਕੀਤੀਆਂ | ਕਾਬੂ ਕੀਤੇ ਨੌਜਵਾਨ ਦੀ ਪਹਿਚਾਣ ਸਤਨਾਮ ਰਾਏ ਪੁੱਤਰ ਦੌਲਤ ਰਾਮ ਵਾਸੀ ਕਾਲੂਪੁਰ ਵਜੋਂ ਹੋਈ |
Ad Position 22
No active advertisement
ਪਿਛਲੀ ਖ਼ਬਰ ਗਗਨਪ੍ਰੀਤ ਸਿੰਘ ਮੋਹਾਂ ਦੀ ਜਿੱਤ 'ਤੇ ਸਮਰਥਕਾਂ 'ਚ ਖ਼ੁਸ਼ੀ ਦੀ ਲਹਿਰ <br/> ਅਗਲੀ ਖ਼ਬਰ ਲਾਂਬੜਾ ਸਕੂਲ 'ਚ ਮੈਗਾ ਮਾਪੇ-ਅਧਿਆਪਕ ਮਿਲਣੀ ਕਰਵਾਈ <br/>
Ad Position 24