20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ

Ad Position 21
No active advertisement
ਅਜੀਤ ਡੈਸਕ 22-12-2025
ਹੁਸ਼ਿਆਰਪੁਰ, 21 ਦਸੰਬਰ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ-ਫਗਵਾੜਾ ਮਾਰਗ 'ਤੇ ਹੋਏ ਸੜਕ ਹਾਦਸੇ 'ਚ 1 ਵਿਅਕਤੀ ਦੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਮਹਿਮੋਵਾਲ ਵਾਸੀ ਮਨਦੀਪ ਕੁਮਾਰ ਨੇ ਦੱਸਿਆ ਕਿ ਉਸਦੇ ਪਿਤਾ ਰਾਮ ਮੂਰਤੀ ਕਾਰ 'ਤੇ ਘਰ ਵਾਪਸ ਆ ਰਹੇ ਸਨ | ਜਦੋਂ ਉਹ ਫਗਵਾੜਾ ਰੋਡ 'ਤੇ ਸਥਿਤ ਭੱਠੇ ਦੇ ਨਜ਼ਦੀਕ ਪਹੁੰਚੇ ਤਾਂ ਉੱਥੋਂ ਲੰਘ ਰਹੇ ਇਹ ਟੈਂਪੂ ਨੇ ਉਨ੍ਹਾਂ ਨੂੰ ਆਪਣੀ ਲਪੇਟ 'ਚ ਲੈ ਲਿਆ | ਉਨ੍ਹਾਂ ਦੱਸਿਆ ਕਿ ਉਕਤ ਹਾਦਸੇ 'ਤੇ ਉਸਦੇ ਪਿਤਾ ਦੀ ਮੌਤ ਹੋ ਗਈ | ਥਾਣਾ ਮੇਹਟੀਆਣਾ ਪੁਲਿਸ ਨੇ ਕਥਿਤ ਦੋਸ਼ੀ ਚਾਲਕ ਜਸਪ੍ਰੀਤ ਉਰਫ਼ ਜੱਸੀ ਨੂੰ ਨਾਮਜ਼ਦ ਕਰਕੇ ਗਿ੍ਫ਼ਤਾਰ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਬੀਣੇਵਾਲ ਨੂੰ ਜਾਣ ਵਾਲੀ ਸੜਕ ਦੀ ਹਾਲਤ ਬੇਹੱਦ ਖਸਤਾ <br/> ਅਗਲੀ ਖ਼ਬਰ ਨਸ਼ੀਲੇ ਪਦਾਰਥ ਬਰਾਮਦ, ਪਤੀ-ਪਤਨੀ ਸਮੇਤ 4 ਕਾਬੂ
Ad Position 24