20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਡੀ.ਏ.ਵੀ. ਕਾਲਜ 'ਚ ੈਮੈਜ਼ਿਕ ਸ਼ੋਅ ਕਰਵਾਇਆ

Ad Position 21
No active advertisement
ਅਜੀਤ ਡੈਸਕ 22-12-2025
ਗੜ੍ਹਸ਼ੰਕਰ, 21 ਦਸੰਬਰ (ਧਾਲੀਵਾਲ)-ਡੀ.ਏ.ਵੀ. ਕਾਲਜ ਫ਼ਾਰ ਗਰਲਜ਼ ਗੜ੍ਹਸ਼ੰਕਰ ਵਿਖੇ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਹੁਸ਼ਿਆਰਪੁਰ ਦੇ ਆਦੇਸ਼ 'ਤੇ ਮੈਜ਼ਿਕ ਸ਼ੋਅ ਦਿਖਾਇਆ ਗਿਆ | ਵਿਦਿਆਰਥੀਆਂ ਨੂੰ ਤਣਾਅ ਤੋਂ ਮੁਕਤ ਕਰਨ ਅਤੇ ਉਨ੍ਹਾਂ ਨੂੰ ਮਨੋਰੰਜਨ ਨਾਲ ਭਰਪੂਰ ਕਰਨ ਦੇ ਮੰਤਵ ਨਾਲ ਕਰਵਾਏ ਇਸ ਪ੍ਰੋਗਰਾਮ ਵਿਚ ਮੈਜੀਸ਼ੀਅਨ ਬਿਕਰਮ ਨੇ ਆਪਣੇ ਅਦਭੁਤ ਜਾਦੂਈ ਸ਼ੋਅ ਨਾਲ ਸਾਰੇ ਦਰਸ਼ਕਾਂ ਨੂੰ ਹੈਰਾਨ ਕੀਤਾ | ਵਿਦਿਆਰਥੀਆਂ ਨੇ ਉਨ੍ਹਾਂ ਦੇ ਹਰ ਟਿ੍ਕ ਨੂੰ ਬਹੁਤ ਉਤਸ਼ਾਹ ਨਾਲ ਦੇਖਿਆ | ਪਿ੍ੰਸੀਪਲ ਡਾ. ਕੰਵਲ ਇੰਦਰ ਕੌਰ ਨੇ ਮੈਜੀਸ਼ੀਅਨ ਬਿਕਰਮ ਦਾ ਧੰਨਵਾਦ ਕੀਤਾ | ਇਸ ਮੌਕੇ ਸਟਾਫ਼ ਤੇ ਵਿਦਿਆਰਥੀ ਹਾਜ਼ਰ ਹੋਏ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਨਸ਼ਾ ਮੁਕਤੀ ਤੇ ਮੁੜ ਵਸੇਬਾ ਕੇਂਦਰ ਹੁਸ਼ਿਆਰਪੁਰ ਵਿਖੇ ਯੂਥ ਅਗੇਂਸਟ ਡਰੱਗਜ਼ ਵਿਸ਼ੇ 'ਤੇ ਸੈਮੀਨਾਰ ਅਗਲੀ ਖ਼ਬਰ ਡੀ.ਏ.ਵੀ. ਸਕੂਲ ਬਚਾਓ ਮੋਰਚਾ ਵਲੋਂ ਤਲਵਾੜਾ 'ਚ ਵਿਸ਼ਾਲ ਮੁਜ਼ਾਹਰਾ <br/>
Ad Position 24