20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਪਗੜੀ ਸੰਭਾਲ ਜੱਟਾ ਲਹਿਰ ਦੇ ਨਵੇਂ ਅਹੁਦੇਦਾਰਾਂ ਦੀ ਚੋਣ

Ad Position 21
No active advertisement
ਅਜੀਤ ਡੈਸਕ 22-12-2025
ਭੰਗਾਲਾ, 21 ਦਸੰਬਰ (ਬਲਵਿੰਦਰਜੀਤ ਸਿੰਘ ਸੈਣੀ)- ਪਗੜੀ ਸੰਭਾਲ ਜੱਟਾ ਲਹਿਰ ਦੇ ਆਗੂਆਂ ਦੀ ਇਕ ਵਿਸ਼ੇਸ਼ ਮੀਟਿੰਗ ਹੋਈ | ਮੀਟਿੰਗ ਦੌਰਾਨ ਵੱਖ-ਵੱਖ ਆਗੂਆਂ ਨੂੰ ਅਹੁਦਿਆਂ ਨਾਲ ਸਨਮਾਨਿਤ ਕੀਤਾ ਗਿਆ ਜਿਨ੍ਹਾਂ ਵਿਚ ਹਰਦੇਵ ਸਿੰਘ ਬੱਬੀ ਘਸੀਟਪੁਰ ਮੁਕੇਰੀਆਂ ਸਰਕਲ ਦੇ ਪ੍ਰਧਾਨ, ਹਾਰਦਿਕ ਮਿਨਹਾਸ ਨੰਗਲ ਅਵਾਣਾਂ ਯੂਥ ਵਿੰਗ ਪ੍ਰਧਾਨ ਹੁਸ਼ਿਆਰਪੁਰ, ਪਰਮਜੀਤ ਸਿੰਘ ਬੱਬੂ ਪ੍ਰਧਾਨ ਕੰਢੀ ਏਰੀਆ, ਪਰਮਿੰਦਰ ਸਿੰਘ ਸਰਪੰਚ ਮੋਜੋਵਾਲ ਇਕਾਈ ਤੇ ਬੇਟ ਏਰੀਏ ਦੇ ਪ੍ਰਧਾਨ, ਜੋਤੀ ਨਾਹਰਪੁਰ ਨੂੰ ਇਕਾਈ ਪ੍ਰਧਾਨ, ਜਗਦੇਵ ਸਿੰਘ ਸਰਪ੍ਰਸਤ, ਵਿਜੇ ਕੁਮਾਰ ਪ੍ਰਧਾਨ, ਸੁਰਜੀਤ ਸਿੰਘ ਬਿੱਲਾ ਸੈਕਟਰੀ, ਅਰਜਨ ਸਿੰਘ ਖਜਾਨਚੀ, ਹਰਜੀਤ ਸਿੰਘ ਜਨਰਲ ਸੈਕਟਰੀ, ਬਲਜੀਤ ਸਿੰਘ ਵਾਈਸ ਪ੍ਰਧਾਨ, ਬਲਦੇਵ ਸਿੰਘ ਸੇਖਵਾਂ ਵਾਈਸ ਪ੍ਰਧਾਨ, ਸਮਿੰਦਰ ਸਿੰਘ, ਜਗਜੀਤ ਸਿੰਘ ਜੋਨੀ, ਜੀਵਨ ਸਿੰਘ, ਮਿਲਖਾ ਸਿੰਘ, ਦਰਬਾਰਾ ਸਿੰਘ, ਹਰਪਾਲ ਸਿੰਘ ਨੂੰ ਮੈਂਬਰ ਚੁਣਿਆ ਗਿਆ | ਚੁਣੇ ਗਏ ਆਗੂਆਂ ਨੇ ਗੱਲਬਾਤ ਦੌਰਾਨ ਕਿਹਾ ਕਿ ਕਮੇਟੀ ਵਲੋਂ ਦਿੱਤੀ ਜਿੰਮੇਵਾਰੀ ਨੂੰ ਉਹ ਪੂਰੀ ਤਨਾਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ | ਉਨ੍ਹਾਂ ਕਿਹਾ ਕਿਸਾਨਾਂ ਦੀਆਂ ਮੰਗਾਂ ਨੂੰ ਪੂਰੇ ਜੋਰਾਂ-ਸ਼ੋਰਾਂ ਨਾਲ ਉਠਾਇਆ ਜਾਵੇਗਾ ਅਤੇ ਸਰਕਾਰ ਪਾਸੋਂ ਮੰਗਾਂ ਨੂੰ ਹੱਲ ਕਰਵਾਉਣ ਲਈ ਕਿਸਾਨਾਂ ਨਾਲ ਬੈਠ ਕੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ | ਇਸ ਮੌਕੇ ਵੱਡੀ ਗਿਣਤੀ ਵਿਚ ਕਿਸਾਨ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਧੁੱਗਾ ਕਲਾਂ ਜ਼ੋਨ ਤੋ ਜੇਤੂ ਬਲਾਕ ਸੰਮਤੀ ਉਮੀਦਵਾਰ ਬੀਬੀ ਗੁਰਿੰਦਰਪਾਲ ਕੌਰ ਸਨਮਾਨਿਤ ਅਗਲੀ ਖ਼ਬਰ ਗੁਰਦੁਆਰਾ ਟਿੱਬਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਸਮਾਗਮ 27 ਨੂੰ <br/>
Ad Position 24