20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਸੰਬੰਧੀ ਸਮਾਗਮ ਅੱਜ

Ad Position 21
No active advertisement
ਅਜੀਤ ਡੈਸਕ 22-12-2025
ਕੋਟਫ਼ਤੂਹੀ, 21 ਦਸੰਬਰ (ਅਟਵਾਲ)-ਨਜ਼ਦੀਕੀ ਪਿੰਡ ਬੱਡੋਂ ਦੇ ਗੁਰਦੁਆਰਾ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਵਿਖੇ ਪ੍ਰਬੰਧਕ ਕਮੇਟੀ ਵੱਲੋ ਸਮੂਹ ਨਗਰ ਨਿਵਾਸੀਆਂ, ਗ੍ਰਾਮ ਪੰਚਾਇਤ, ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਵੱਡੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ ਧਾਰਮਿਕ ਸਮਾਗਮ 22 ਦਸੰਬਰ ਨੂੰ ਕਰਵਾਏ ਜਾ ਰਹੇ ਹਨ | ਇਸ ਸਬੰਧ ਵਿਚ ਜਾਣਕਾਰੀ ਦਿੰਦਿਆ ਪ੍ਰਧਾਨ ਨੰਬਰਦਾਰ ਜੋਗਾ ਸਿੰਘ ਨੇ ਦੱਸਿਆ ਕਿ ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਪਾਏ ਜਾਣਗੇ | ਉਪਰੰਤ ਧਾਰਮਿਕ ਸਮਾਗਮ ਵਿੱਚ ਭਾਈ ਕਰਮਜੀਤ ਸਿੰਘ ਬੱਡੋਂ, ਭਾਈ ਸੁਲਿੰਦਰ ਸਿੰਘ ਹੀਰਾ ਅਨੰਦਪੁਰ ਸਾਹਿਬ ਸੰਗਤਾਂ ਨੂੰ ਗੁਰਬਾਣੀ ਨਾਲ ਨਿਹਾਲ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਬਾਬਾ ਕਰਮ ਸਿੰਘ ਦੀ ਯਾਦ 'ਚ ਧਾਰਮਿਕ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵਲੋਂ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ
Ad Position 24