20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਸ਼ਹੀਦ ਬਾਬਾ ਕਰਮ ਸਿੰਘ ਦੀ ਯਾਦ 'ਚ ਧਾਰਮਿਕ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 22-12-2025
ਕੋਟਫ਼ਤੂਹੀ, 21 ਦਸੰਬਰ (ਅਟਵਾਲ)-ਪਿੰਡ ਬੱਡੋਂ ਦੇ ਗੁਰਦੁਆਰਾ ਸ਼ਹੀਦ ਬਾਬਾ ਕਰਮ ਸਿੰਘ ਸ਼ਹੀਦਾਂ ਦੇ ਅਸਥਾਨ 'ਤੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ਹੀਦ ਬਾਬਾ ਕਰਮ ਸਿੰਘ ਦੀ ਯਾਦ 'ਚ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਭਾਈ ਸੁਖਦੇਵ ਸਿੰਘ ਨਡਾਲਾੋ, ਭਾਈ ਭਗਤ ਸਿੰਘ ਬੱਡਾੋ, ਭਾਈ ਬਲਵੀਰ ਸਿੰਘ ਗੁਰਦਾਸਪੁਰ, ਭਾਈ ਸੁਰਿੰਦਰ ਸਿੰਘ, ਭਾਈ ਨਛੱਤਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਬੀਬੀ ਸੰਦੀਪ ਕੌਰ ਫਗਵਾੜਾ ਆਦਿ ਦੇ ਜਥਿਆਂ ਵਲੋਂ ਸੰਗਤਾਂ ਨੂੰ ਗੁਰਬਾਣੀ ਨਾਲ ਨਿਹਾਲ ਕੀਤਾ ਗਿਆ | ਇਸ ਮੌਕੇ ਪ੍ਰਧਾਨ ਦਰਸ਼ਨ ਸਿੰਘ, ਮੱਖਣ ਸਿੰਘ, ਸੁਰਿੰਦਰ ਸਿੰਘ, ਹਰਦੀਪ ਸਿੰਘ ਖ਼ਾਲਸਾ, ਸਰਬਪ੍ਰੀਤ ਸਿੰਘ ਸੋਨੰੂ, ਤਰਲੋਚਨ ਸਿੰਘ, ਵਿਜੈ ਸਿੰਘ, ਹਰਵੇਲ ਸਿੰਘ, ਭਾਈ ਪਰਮਜੀਤ ਸਿੰਘ, ਅਵਤਾਰ ਸਿੰਘ, ਸੋਢੀ ਸਿੰਘ, ਕਰਨਪ੍ਰੀਤ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਭਾਈ ਮਸੀਤੀ ਵਲੋਂ ਅੰਗਦਾਨ ਕਰਨ ਸੰਬੰਧੀ ਜਾਗਰੂਕਤਾ ਲਈ ਡੀ. ਸੀ. ਨਾਲ ਮੁਲਾਕਾਤ ਅਗਲੀ ਖ਼ਬਰ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਸੰਬੰਧੀ ਸਮਾਗਮ ਅੱਜ
Ad Position 24