27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਅੱਜ ਬਿਜਲੀ ਬੰਦ ਰਹੇਗੀ

Ad Position 21
No active advertisement
ਅਜੀਤ ਡੈਸਕ 23-12-2025

ਮਾਹਿਲਪੁਰ, 22 ਦਸੰਬਰ (ਰਜਿੰਦਰ ਸਿੰਘ)-ਸਹਾਇਕ ਕਾਰਜਕਾਰੀ ਇੰਜੀਨੀਅਰ/ਸੰਚਾਲਨ ਉਪ ਮੰਡਲ ਅਫ਼ਸਰ ਪੀ.ਐਸ.ਪੀ.ਸੀ.ਐਲ. ਮਾਹਿਲਪੁਰ ਦੀ ਸੂਚਨਾ ਅਨੁਸਾਰ 220 ਕੇ.ਵੀ. ਸਬ-ਸਟੇਸ਼ਨ ਮਾਹਿਲਪੁਰ ਵਿਖੇ ਜ਼ਰੂਰੀ ਮੁਰੰਮਤ ਕਰਨ ਕਰਕੇ 220 ਕੇ.ਵੀ. ਸਬ-ਸਟੇਸ਼ਨ ਮਾਹਿਲਪੁਰ ਤੋਂ ਚੱਲਦੇ 11 ਕੇ.ਵੀ. ਬਘੋਰਾ, ਬੁੰਗਾ ਸਾਹਿਬ, ਬਾਹੋਵਾਲ, ਕਾਲੇਵਾਲ, ਗੋਹਗੜੋ, ਨੰਗਲ, ਬਾੜੀਆਂ ਫੀਡਰ ਤੇ ਪੈਂਦੇ ਪਿੰਡਾਂ ਦੀ ਸਾਰੇ ਘਰਾਂ ਅਤੇ ਟਿਊਬਵੈੱਲਾਂ ਵਾਲੀ ਬਿਜਲੀ ਸਪਲਾਈ 23 ਦਸੰਬਰ ਨੂੰ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਬੰਦ ਰਹੇਗੀ |


ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ
ਹੁਸ਼ਿਆਰਪੁਰ, 22 ਦਸੰਬਰ (ਹਰਪ੍ਰੀਤ ਕੌਰ)-ਸਦਰ ਪੁਲਿਸ ਨੇ ਇਕ ਵਿਅਕਤੀ ਨੂੰ ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਇਸ ਦੀ ਪਛਾਣ ਵਿਸ਼ਾਲ ਵਾਸੀ ਚੌਹਾਲ ਵਜੋਂ ਹੋਈ ਹੈ | ਪੁਲਿਸ ਨੇ ਇਸ ਨੂੰ ਬਸੀ ਗੁਲਾਮ ਹੁਸੈਨ ਨੂੰ ਜਾਂਦੇ ਰਸਤੇ 'ਚੋਂ ਸ਼ੱਕੀ ਹਾਲਤ 'ਚ ਕਾਬੂ ਕੀਤਾ | ਜਦੋਂ ਇਸ ਦੀ ਤਲਾਸ਼ੀ ਲਈ ਤਾਂ ਇਸ ਕੋਲੋਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਇਸ ਦੇ ਖਿਲਾਫ਼ ਐਨ.ਡੀ.ਪੀ.ਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ |


Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੱਧਰ 'ਤੇ ਬਾਲ ਭੀਖ ਖਿਲਾਫ਼ ਮੁਹਿੰਮ, ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ <br/> ਅਗਲੀ ਖ਼ਬਰ 'ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਸੰਬੰਧੀ ਜੋੜ ਮੇਲਾ'
Ad Position 24