27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਟਾਂਡਾ ਦੇ ਜੇਤੂ ਰਹੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨੂੰ ਏ.ਡੀ.ਸੀ. ਹੁਸ਼ਿਆਰਪੁਰ ਨੇ ਦਿੱਤੇ ਪ੍ਰਮਾਣ ਪੱਤਰ <br/>

Ad Position 21
No active advertisement
ਅਜੀਤ ਡੈਸਕ 23-12-2025
ਟਾਂਡਾ ਉੜਮੁੜ, 22 ਦਸੰਬਰ (ਕੁਲਬੀਰ ਸਿੰਘ ਗੁਰਾਇਆ)- ਵਿਧਾਨ ਸਭਾ ਹਲਕਾ ਟਾਂਡਾ ਉੜਮੁੜ ਤੇ ਜ਼ਿਲ੍ਹਾ ਪ੍ਰੀਸ਼ਦ ਜੋਨ ਮਿਆਣੀ ਤੋਂ ਜੇਤੂ ਰਹੇ ਰਜਿੰਦਰ ਸਿੰਘ ਮਾਰਸ਼ਲ, ਜੂਨ ਡੱਫਰ ਤੋਂ ਜੇਤੂ ਰਹੇ ਕੁਲਦੀਪ ਸਿੰਘ ਮਿੰਟੂ, ਜਾਜਾ ਤੋਂ ਗਗਨਦੀਪ ਸੈਣੀ, ਜੋਨ ਕੰਧਾਲਾ ਜੱਟਾਂ ਤੋਂ ਜੇਤੂ ਰਾਜਵਿੰਦਰ ਕੌਰ ਨਰਵਾਲ ਨੂੰ ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ ਦੀ ਮੌਜੂਦਗੀ ਵਿਚ ਏ.ਡੀ.ਸੀ. ਹੁਸ਼ਿਆਰਪੁਰ ਅਮਨਵੀਰ ਕੌਰ ਭੁੱਲਰ ਨੇ ਪ੍ਰਮਾਣ ਪੱਤਰ ਦਿੱਤੇ | ਇਸ ਮੌਕੇ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਸਰਟੀਫਿਕੇਟ ਪ੍ਰਾਪਤ ਕਰਨ ਵਾਲੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨੂੰ ਸਮਾਜ ਦੀ ਬਿਹਤਰੀ ਲਈ ਕਾਰਜ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਚੁਣੇ ਗਏ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨੇ ਵਿਧਾਇਕ ਜਸਬੀਰ ਸਿੰਘ ਰਾਜਾ ਨੂੰ ਭਰੋਸਾ ਦਿੱਤਾ ਕਿ ਉਹ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ |

Ad Position 22
No active advertisement
ਪਿਛਲੀ ਖ਼ਬਰ ਸਪਰਿੰਗਡੇਲਜ਼ ਪਬਲਿਕ ਸਕੂਲ ਗਾਲੜੀਆਂ (ਮੁਕੇਰੀਆਂ) ਵਿਖੇ ਖੇਡ ਮੁਕਾਬਲੇ ਕਰਵਾਏ <br/> ਅਗਲੀ ਖ਼ਬਰ ਸਫ਼ਰ-ਏ-ਸ਼ਹਾਦਤ ਸੰਬੰਧੀ 12 ਰੋਜ਼ਾ ਮਹਾਨ ਗੁਰਮਤਿ ਸਮਾਗਮ 27 ਨੂੰ ਸਮਾਪਤ ਹੋਵੇਗਾ - ਚੱਕਬਾਮੂ <br/>
Ad Position 24