27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਅੱਜ ਬਿਜਲੀ ਬੰਦ ਰਹੇਗੀ

Ad Position 21
No active advertisement
ਅਜੀਤ ਡੈਸਕ 23-12-2025
ਹੁਸ਼ਿਆਰਪੁਰ, 22 ਦਸੰਬਰ (ਨਰਿੰਦਰ ਸਿੰਘ ਬੱਡਲਾ)-ਇੰਜ: ਜਗਦੀਪ ਕੁਮਾਰ ਐਸ.ਡੀ.ਓ. ਪਾਵਰਕਾਮ ਸਬ ਸਟੇਸ਼ਨ ਮਰਨਾਈਆਂ ਖ਼ੁਰਦ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 66 ਕੇ.ਵੀ. ਸਬ ਸਟੇਸ਼ਨ ਮਰਨਾਈਆਂ ਖ਼ੁਰਦ ਤੋਂ ਚੱਲਦੇ 11 ਕੇ.ਵੀ. ਫੀਡਰ ਮਾਨਾ ਯੂ.ਪੀ.ਐਸ. (ਘਰੇਲੂ) ਦੀ ਜ਼ਰੂਰੀ ਮੁਰੰਮਤ ਕਰਨ ਕਰਕੇ 23 ਦਸੰਬਰ ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਤੋਂ ਸਾਮ 4 ਵਜੇ ਤੱਕ ਬੰਦ ਰਹੇਗੀ | ਜਿਸ ਕਾਰਨ ਮਾਨਾ, ਚੱਕੋਵਾਲ, ਢੱਕੋਵਾਲ, ਕਾਹਰੀ, ਸਾਹਰੀ, ਬਸੀ ਦੌਲਤ ਖ਼ਾਂ, ਮੜੂਲੀ ਬ੍ਰਾਹਮਣਾ, ਅਟੱਲਗੜ੍ਹ, ਕਾਇਮਪੁਰ, ਮਹਿਮੋਵਾਲ, ਰੋੜੀਆਂ, ਬੱਠੀਆਂ ਆਦਿ ਪਿੰਡ ਪ੍ਰਭਾਵਿਤ ਰਹਿਣਗੇ |
Ad Position 22
No active advertisement
ਪਿਛਲੀ ਖ਼ਬਰ ਯੰਗ ਖ਼ਾਲਸਾ ਗਰੁੱਪ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਅਗਲੀ ਖ਼ਬਰ ਮਨੀਸ਼ ਚੰਦਰ ਸੂਦ ਵਲੋਂ ਪਰਿਵਾਰ ਸਮੇਤ ਸਾਂਝੀ ਰਸੋਈ ਲਈ ਰਾਸ਼ੀ ਭੇਟ
Ad Position 24