27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਵਿਦਿਆਰਥੀਆਂ ਨੂੰ ਮੈਗਾ ਮੀਟਿੰਗ ਦੌਰਾਨ ਟਰੈਕ ਸੂਟ ਵੰਡੇ <br/>

Ad Position 21
No active advertisement
ਅਜੀਤ ਡੈਸਕ 23-12-2025
ਬੁੱਲ੍ਹੋਵਾਲ, 22 ਦਸੰਬਰ (ਲੁਗਾਣਾ)-ਸਰਕਾਰੀ ਐਲੀ. ਸਕੂਲ ਕੋਟਲੀ ਬਾਵਾ ਦਾਸ ਵਿਖੇ ਸਕੂਲ ਇੰਚਾਰਜ ਜਸਮੀਤ ਸਿੰਘ ਦੀ ਅਗਵਾਈ ਵਿਚ ਮੈਗਾ ਮਾਪੇ-ਅਧਿਆਪਕ ਮਿਲਣੀ (ਪੀ.ਟੀ.ਐਮ) ਕਰਵਾਈ ਗਈ | ਜਿਸ ਵਿਚ ਸਕੂਲ ਸਟਾਫ਼ ਨੇ ਵਿਦਿਆਰਥੀਆਂ ਦੀ ਵਧੀਆ ਸਿੱਖਿਆ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਮਾਪਿਆਂ ਅਤੇ ਅਧਿਆਪਕਾਂ ਦਾ ਆਪਸੀ ਸਹਿਯੋਗ ਲਈ ਵਿਸ਼ੇਸ਼ ਵਰਕਸ਼ਾਪ ਕਰਵਾਈ ਗਈ | ਇਸ ਦੌਰਾਨ ਚੇਅਰਪਰਸਨ ਸਿਕੰਦਰ ਕੌਰ, ਜਸਮੀਤ ਸਿੰਘ ਸਕੂਲ ਇੰਚਾਰਜ, ਰਾਜ ਰਾਣੀ ਸਕੂਲ ਅਧਿਆਪਕਾ, ਨਰਿੰਦਰ ਕੌਰ, ਪਰਮਜੀਤ ਕੌਰ, ਰਜਨੀ, ਕਮਲਜੀਤ ਸਿੰਘ, ਗੁਰਵਿੰਦਰ ਕੌਰ, ਸਤਪਾਲ ਸਿੰਘ, ਪਰਮਜੀਤ ਕੌਰ, ਹਰਦੀਪ ਕੌਰ ਵੀ ਹਾਜ਼ਰ ਸਨ | ਇਸ ਮੌਕੇ ਸਰਕਾਰੀ ਐਲੀਮੈਂਟਰੀ ਸਕੂਲ ਕੋਟਲੀ ਬਾਵਾ ਦਾਸ ਦੇ ਵਿਦਿਆਰਥੀਆਂ ਨੂੰ ਐਸ.ਐਮ.ਸੀ ਮੈਂਬਰਾਂ ਅਤੇ ਅਧਿਆਪਕਾਂ ਵੱਲੋਂ ਪ੍ਰੀ ਪ੍ਰਾਇਮਰੀ ਤੋਂ ਪੰਜਵੀਂ ਜਮਾਤ ਤੱਕ ਦੇ 43 ਵਿਦਿਆਰਥੀਆਂ ਨੂੰ ਟਰੈਕ ਸੂਟ ਵੀ ਵੰਡੇ |

Ad Position 22
No active advertisement
ਪਿਛਲੀ ਖ਼ਬਰ ਨੰਗਲ ਬਿਹਾਲਾਂ ਦੇ ਸ਼ਿਵ ਮੰਦਰ ਵਿਚ ਸਪਤ ਸ਼ਕਤੀ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਸੂਬੇ 'ਚ 'ਆਪ' ਦੀ ਹੋਈ ਜਿੱਤ ਦਾ ਸਿਹਰਾ ਪੰਜਾਬ ਦੇ ਸੂਝਵਾਨ ਵੋਟਰਾਂ ਸਿਰ-ਡਾ. ਰਵਜੋਤ <br/>
Ad Position 24