15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਅੱਜ ਬਿਜਲੀ ਬੰਦ ਰਹੇਗੀ

Ad Position 21
No active advertisement
ਅਜੀਤ ਡੈਸਕ 24-12-2025
ਗੜ੍ਹਸ਼ੰਕਰ, 23 ਦਸੰਬਰ (ਧਾਲੀਵਾਲ)- 66 ਕੇ.ਵੀ. ਸਬ-ਸਟੇਸ਼ਨ ਮੋਇਲਾ ਵਾਹਿਦਪੁਰ ਤੋਂ ਚੱਲਦੇ 11 ਕੇ.ਵੀ. ਰਾਵਲਪਿੰਡੀ ਕੰਢੀ ਏ.ਪੀ. ਫੀਡਰ ਦੀ ਜ਼ਰੂਰੀ ਮੁਰੰਮਤ ਹੋਣ ਕਰਕੇ ਮਿਤੀ 24 ਦਸੰਬਰ ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ | ਇਸ ਦੌਰਾਨ ਫੀਡਰ 'ਤੇ ਪੈਂਦੇ ਪਿੰਡ ਕਾਲੇਵਾਲ, ਲੱਲੀਆਂ, ਖਾਬੜਾ ਅਤੇ ਰਾਵਲਪਿੰਡੀ ਦੇ ਟਿਊਬਵੈੱਲ ਕੁਨੈਕਸ਼ਨਾਂ ਦੀਆਂ ਮੋਟਰਾਂ ਦੀ ਬਿਜਲੀ ਸਪਲਾਈ ਬੰਦ ਰਹੇਗੀ | ਇਹ ਜਾਣਕਾਰੀ ਇੰਜ. ਲਾਜਪਤ ਰਾਏ ਏ.ਈ.ਈ. ਸਹਾਇਕ ਕਾਰਜਕਾਰੀ ਇੰਜੀਨੀਅਰ ਦਿਹਾਤੀ ਉਪ ਮੰਡਲ ਗੜ੍ਹਸ਼ੰਕਰ ਵੱਲੋਂ ਦਿੱਤੀ ਗਈ |
Ad Position 22
No active advertisement
ਪਿਛਲੀ ਖ਼ਬਰ ਜੁਆਇੰਟ ਐਕਸ਼ਨ ਕਮੇਟੀ ਦੇ ਸੱਦੇ 'ਤੇ ਵੈਟਰਨਰੀ ਡਾਕਟਰਾਂ ਨੇ ਸੇਵਾਵਾਂ ਕੀਤੀਆਂ ਠੱਪ <br/> ਅਗਲੀ ਖ਼ਬਰ ਸਟਾਰ ਪਬਲਿਕ ਸਕੂਲ ਮੁਕੇਰੀਆਂ ਵਿਖੇ ਕ੍ਰਿਸਮਸ ਅਤੇ ਨਵੇਂ ਸਾਲ ਦਾ ਜਸ਼ਨ ਉਤਸ਼ਾਹ ਨਾਲ ਮਨਾਇਆ <br/>
Ad Position 24