14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਕੀਰਤਨ ਦਰਬਾਰ ਕੱਲ੍ਹ

Ad Position 21
No active advertisement
ਅਜੀਤ ਡੈਸਕ 26-12-2025

ਹੁਸ਼ਿਆਰਪੁਰ, 25 ਦਸੰਬਰ (ਨਰਿੰਦਰ ਸਿੰਘ ਬੱਡਲਾ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਜੀ, ਬਾਬਾ ਮੋਤੀ ਰਾਮ ਮਹਿਰਾ ਅਤੇ ਸਿੰਘਾਂ ਦੀ ਸ਼ਹਾਦਤ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ 27 ਦਸੰਬਰ ਦਿਨ ਸ਼ਨੀਵਾਰ ਨੂੰ ਗੁਰਦੁਆਰਾ ਸ੍ਰੀ ਬੋਹੜ ਸਾਹਿਬ ਜੀ ਪਿੰਡ ਬੱਡਲਾ ਵਿਖੇ ਸ਼ਾਮ 6 ਵਜੇ ਤੋਂ ਰਾਤ 11 ਵਜੇ ਤੱਕ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਜਗਤਾਰ ਸਿੰਘ ਭਿੰਡਰ ਨੇ ਦੱਸਿਆ ਕਿ ਗੁਰਦੁਆਰਾ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਸ ਸਮਾਗਮ ਦੌਰਾਨ ਭਾਈ ਜਤਿੰਦਰ ਸਿੰਘ ਮਲਕਪੁਰ ਆਦਿ ਜਥਿਆਂ ਵਲੋਂ ਸੰਗਤਾਂ ਨੂੰ ਮਨੋਹਰ ਕਥਾ-ਕੀਰਤਨ ਰਾਹੀਂ ਨਿਹਾਲ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਪਿੰਡ ਨੰਗਲ ਖੁੰਗਾ ਵਿਖੇ ਸ਼ਹੀਦੀ ਦਿਹਾੜਿਆਂ ਸੰਬੰਧੀ ਸਮਾਗਮ 28, 29 ਨੂੰ ਅਗਲੀ ਖ਼ਬਰ ਖੰਨਾ ਨੂੰ ਅਟਲ ਰਤਨ ਨਾਲ ਨਿਵਾਜਿਆ ਜਾਣਾ ਮਾਣ ਵਾਲੀ ਗੱਲ-ਦੀਵਾਨ
Ad Position 24