14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਠੰਡਲ ਦੀ ਅਗਵਾਈ 'ਚ ਸੰਮਤੀ ਮੈਂਬਰ ਰਣਜੀਤ ਸਿੰਘ ਦਾ ਸਨਮਾਨ <br/>

Ad Position 21
No active advertisement
ਅਜੀਤ ਡੈਸਕ 26-12-2025
ਹੁਸ਼ਿਆਰਪੁਰ, 25 ਦਸੰਬਰ (ਨਰਿੰਦਰ ਸਿੰਘ ਬੱਡਲਾ)-ਬਲਾਕ ਸੰਮਤੀ ਜੱਲੋਵਾਲ ਤੋਂ ਜੇਤੂ ਰਹੇ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਰਣਜੀਤ ਸਿੰਘ ਦਾ ਪਿੰਡ ਹਾਰਟਾ ਵਿਖੇ ਸ਼ੋ੍ਰਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਕੈਬਨਿਟ ਮੰਤਰੀ ਸੋਹਣ ਸਿੰਘ ਠੰਡਲ ਦੀ ਅਗਵਾਈ 'ਚ ਸਨਮਾਨਿਤ ਕੀਤਾ ਗਿਆ | ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਲੋਕਾਂ ਨੇ 'ਆਪ' ਦੇ ਉਮੀਦਵਾਰਾਂ ਨੂੰ ਨਕਾਰ ਕੇ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਪਿੰਡਾਂ 'ਚ ਭਾਰੀ ਸਮਰਥਨ ਦਿੱਤਾ ਹੈ, ਜੋ ਇਸ ਗੱਲ ਦਾ ਸਬੂਤ ਹੈ ਕਿ ਅਕਾਲੀ ਦਲ ਦੀ ਪਕੜ ਮੁੜ ਤੋਂ ਮਜ਼ਬੂਤ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਚੋਣਾਂ 'ਚ ਰਾਜਸੀ ਦਬਾਅ ਦੇ ਚੱਲਦਿਆਂ ਵੀ ਅਕਾਲੀ ਦਲ ਵੱਲੋਂ ਜਿੱਤੀਆਂ ਸੀਟਾਂ ਤੋਂ ਸਾਫ਼ ਜ਼ਾਹਿਰ ਹੈ ਕਿ 2027 'ਚ ਸੂਬੇ 'ਚ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ ਦਲ ਦੀ ਸਰਕਾਰ ਬਣੇਗੀ | ਇਸ ਮੌਕੇ ਯੂਥ ਆਗੂ ਰਵਿੰਦਰ ਸਿੰਘ ਠੰਡਲ, ਦੁੱਖ ਭਜਨ ਸਿੰਘ, ਮਲਕੀਤ ਸਿੰਘ, ਜ਼ੋਰਾਵਰ ਸਿੰਘ, ਪਰਮਜੀਤ ਸਿੰਘ, ਅਮਰ ਸਿੰਘ, ਪਰਮਿੰਦਰ ਸਿੰਘ, ਪਿ੍ਥੀਪਾਲ ਸਿੰਘ, ਬਲਵੀਰ ਸਿੰਘ , ਰੋਹਿਤ, ਹਰਜਿੰਦਰ ਸਿੰਘ, ਜੋਗਾ ਸਿੰਘ, ਰਣਵੀਰ ਸਿੰਘ, ਗੁਰਮੇਲ ਸਿੰਘ, ਵਿਕਰਮਜੀਤ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਿੰਡੀ ਸ਼ਾਹ ਰਲਹਨ ਸੇਵਾ ਸੁਸਾਇਟੀ ਵਲੋਂ ਵਿਦਿਆਰਥੀਆਂ ਨੂੰ ਗਰਮ ਕੋਟੀਆਂ ਅਤੇ ਜੁਰਾਬਾਂ ਭੇਟ ਅਗਲੀ ਖ਼ਬਰ ਸ਼ਹਾਦਤਾਂ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
Ad Position 24