13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਸੰਬੰਧੀ ਸਮਾਗਮ ਕਰਵਾਏ <br/>

Ad Position 21
No active advertisement
ਅਜੀਤ ਡੈਸਕ 26-12-2025
ਕੋਟਫ਼ਤੂਹੀ, 25 ਦਸੰਬਰ (ਅਟਵਾਲ)-ਪਿੰਡ ਬੱਡੋਂ ਦੇ ਗੁਰਦੁਆਰਾ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦੇ ਅਸਥਾਨ ਤੇ ਪ੍ਰਬੰਧਕ ਕਮੇਟੀ ਵੱਲੋਂ ਵੱਡੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਦੇ ਸਬੰਧ ਵਿਚ ਧਾਰਮਿਕ ਸਮਾਗਮ ਕਰਵਾਏ ਗਏ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠ ਦੇ ਭੋਗ ਪਾਏ ਗਏ | ਉਪਰੰਤ ਧਾਰਮਿਕ ਸਮਾਗਮ ਵਿਚ ਭਾਈ ਕਰਮਜੀਤ ਸਿੰਘ ਬੱਡੋਂਾ, ਭਾਈ ਸੁਰਿੰਦਰ ਸਿੰਘ ਹੀਰਾ ਅਨੰਦਪੁਰ ਸਾਹਿਬ ਦੇ ਜਥੇ ਨੇ ਸੰਗਤਾਂ ਨੂੰ ਆਦਿ ਗੁਰਬਾਣੀ ਨਾਲ ਨਿਹਾਲ ਕੀਤਾ | ਇਸ ਮੌਕੇ ਪ੍ਰਧਾਨ ਨੰਬਰਦਾਰ ਜੋਗਾ ਸਿੰਘ, ਜਸਵੀਰ ਸਿੰਘ, ਅਮਰਦੀਪ ਸਿੰਘ, ਸੁਖਦੇਵ ਸਿੰਘ, ਹਰਦੀਪ ਸਿੰਘ, ਭਾਈ ਕਰਮਜੀਤ ਸਿੰਘ, ਭਾਈ ਸਰਵਣ ਸਿੰਘ, ਜਗਤਾਰ ਸਿੰਘ, ਸਰਬਪ੍ਰੀਤ ਸਿੰਘ ਸੋਨੂੰ, ਦਲਜੀਤ ਸਿੰਘ, ਅਮਨਦੀਪ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੇਵਾਮੁਕਤ ਕਮਾਂਡੈਂਟ ਕਮਲਦੀਪ ਸਿੰਘ ਨੂੰ ਦਿੱਤਾ ਜਾਵੇਗਾ ਟਾਂਡਾ ਦਾ ਦਰੋਣਾਚਾਰਿਆ ਐਵਾਰਡ 2025 - ਮਾਰਸ਼ਲ, ਵੈਦ <br/> ਅਗਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ <br/>
Ad Position 24