12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਮਾਤਾ ਗੁਜਰ ਕੌਰ ਜੀ ਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਦੁੱਧ ਦਾ ਲੰਗਰ ਲਗਾਇਆ <br/>

Ad Position 21
No active advertisement
ਅਜੀਤ ਡੈਸਕ 26-12-2025
ਨਸਰਾਲਾ, 25 ਦਸੰਬਰ (ਸਤਵੰਤ ਸਿੰਘ ਥਿਆੜਾ)-ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਮਾਤਾ ਗੁਜ਼ਰ ਕੌਰ ਤੇ ਚਾਰੇ ਸਾਹਿਬ ਜਾਂਦਿਆਂ ਦੀ ਸ਼ਹੀਦੀ ਸਬੰਧੀ ਪਿੰਡ ਨਸਰਾਲਾ ਦੀਆਂ ਸਮੂਹ ਸੰਗਤਾਂ ਵਲੋਂ ਅੱਡਾ ਨਸਰਾਲਾ ਵਿਖੇ ਗਰਮ ਦੁੱਧ ਤੇ ਬਿਸਕੁਟਾਂ ਦਾ ਲੰਗਰ ਲਗਾਇਆ ਗਿਆ | ਦੁੱਧ ਦਾ ਲੰਗਰ ਸ਼ੁਰੂ ਕਰਨ ਤੋਂ ਪਹਿਲਾਂ ਸਮੂਹ ਸੇਵਾਦਾਰ ਤੇ ਪ੍ਰਬੰਧਕਾਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਨੂੰ ਯਾਦ ਕਰਦਿਆਂ ਉਨ੍ਹਾਂ ਵਲੋਂ ਦਿੱਤੀਆਂ ਸ਼ਹਾਦਤਾਂ ਸਬੰਧੀ ਪੰਥ ਦੀ ਚੜ੍ਹਦੀਕਲਾ ਦੀ ਅਰਦਾਸ ਬੇਨਤੀ ਕੀਤੀ | ਇਸ ਮੌਕੇ ਸੇਵਾਦਾਰਾਂ ਵਲੋਂ ਆਉਣ-ਜਾਣ ਵਾਲੇ ਹਰ ਰਾਹਗੀਰ ਨੂੰ ਰੋਕ ਕੇ ਦੁੱਧ ਦਾ ਲੰਗਰ ਛਕਾਇਆ ਤੇ ਆਪਣੇ ਸਿੱਖ ਇਤਿਹਾਸ ਨੂੰ ਯਾਦ ਕੀਤਾ ਗਿਆ | ਇਸ ਮੌਕੇ ਸਰਪੰਚ ਜਰਨੈਲ ਸਿੰਘ, ਅਮਰਜੀਤ ਸਿੰਘ, ਹਰੀ ਸਿੰਘ, ਮਨਜੀਤ ਸਿੰਘ, ਸੁਰਿੰਦਰ ਸਿੰਘ ਸ਼ਿੰਦਾ, ਰਣਜੀਤ ਸਿੰਘ ਰਾਜਾ, ਲੰਬੜਦਾਰ ਹਰਪਾਲ ਸਿੰਘ, ਦਲਵੀਰ ਸਿੰਘ, ਬਲਜੀਤ ਸਿੰਘ, ਗੁਰਜੀਤ ਸਿੰਘ ਜੀਤਾ, ਬਲਦੇਵ ਸਿੰਘ, ਤਜਿੰਦਰ ਸਿੰਘ, ਬੰਦੂ ਸਿੰਘ, ਕੁਲਵੀਰ ਚੰਦ, ਪ੍ਰਭਜੋਤ ਸਿੰਘ, ਬਲਕਾਰ ਸਿੰਘ, ਅਮਨਜੋਤ ਸਿੰਘ, ਬਲਵੀਰ ਸਿੰਘ, ਮਨਵੀਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਵਿਖੇ ਲੋੜਵੰਦ ਵਿਦਿਆਰਥੀਆਂ ਨੂੰ ਬੂਟਾਂ ਦੀ ਵੰਡ <br/> ਅਗਲੀ ਖ਼ਬਰ ਕਿ੍ਸਮਸ ਤੇ ਨਵੇਂ ਸਾਲ ਦਾ ਦਿਹਾੜਾ ਮਨਾਇਆ <br/>
Ad Position 24