06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਕਾਂਗਰਸੀ ਵਰਕਰਾਂ ਨੇ ਸ਼ਹੀਦ ਉੂਧਮ ਸਿੰਘ ਦਾ ਜਨਮ ਦਿਹਾੜਾ ਮਨਾਇਆ <br/>

Ad Position 21
No active advertisement
ਅਜੀਤ ਡੈਸਕ 27-12-2025
ਮੁਕੇਰੀਆਂ, 26 ਦਸੰਬਰ (ਰਾਮਗੜ੍ਹੀਆ)- ਕਾਂਗਰਸੀ ਵਰਕਰਾਂ ਵਲੋਂ ਸ਼ਹੀਦ ਊਧਮ ਸਿੰਘ ਦਾ ਜਨਮ ਦਿਹਾੜਾ ਬਲਾਕ ਕਾਂਗਰਸ ਪ੍ਰਧਾਨ ਰਵਿੰਦਰ ਸਿੰਘ ਦੀ ਅਗਵਾਈ 'ਚ ਮੁਕੇਰੀਆਂ ਵਿਖੇ ਮਨਾਇਆ ਗਿਆ | ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਸਾਬਕਾ ਵਿਧਾਇਕਾ ਮੈਡਮ ਇੰਦੂ ਬਾਲਾ ਪਹੁੰਚੇ ਜਿਨ੍ਹਾਂ ਨੇ ਉਨ੍ਹਾਂ ਦੀ ਤਸਵੀਰ 'ਤੇ ਸ਼ਰਧਾ ਦੇ ਫ਼ੁਲ ਭੇਟ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ | ਇਸ ਮੌਕੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਸ਼ਹੀਦ ਊਧਮ ਸਿੰਘ ਦੇ ਜੀਵਨੀ ਬਾਰੇ ਵਿਸਥਾਰ-ਪੂਰਵਕ ਜਾਣਕਾਰੀ ਦਿੱਤੀ | ਇਸ ਮੌਕੇ ਉਨ੍ਹਾਂ ਨਾਲ ਕਮਲਜੀਤ ਸਿੰਘ, ਡਾ. ਕਰਤਾਰ, ਪਿ੍ੰ. ਗੁਰਦਿਆਲ ਸਿੰਘ, ਪ੍ਰੇਮ ਚੰਦ, ਵਿਪੁਲ ਸ਼ਰਮਾ, ਵਿਨੋਦ ਐਮ. ਸੀ, ਜਗਦੀਸ਼ ਸਿੰਘ, ਸੰਚਿਤ ਸ਼ਰਮਾ ਆਦਿ ਕਾਂਗਰਸੀ ਵਰਕਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬੱਸ ਅਤੇ ਟਰੱਕ ਦੀ ਟੱਕਰ 'ਚ ਟਰੱਕ ਡਰਾਈਵਰ ਜ਼ਖ਼ਮੀ <br/> ਅਗਲੀ ਖ਼ਬਰ ਸੜਕਾਂ ਤੇ ਫੁੱਟਪਾਥ ਖੁੱਲ੍ਹੇ ਰੱਖਣ ਲਈ ਨਗਰ ਨਿਗਮ ਦੀ ਕਾਰਵਾਈ, ਗ਼ੈਰ-ਕਾਨੰੂਨੀ ਤੌਰ 'ਤੇ ਕਬਜ਼ਾ ਕਰਨ ਵਾਲਿਆਂ ਦੇ ਕੀਤੇ...
Ad Position 24
No active advertisement