28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਮੁਰਾਦਪੁਰ ਅਵਾਣਾ ਵਿਖੇ ਸ਼ਹੀਦੀ ਜੋੜ ਮੇਲਾ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 28-12-2025
ਨੰਗਲ ਬਿਹਾਲਾਂ, 27 ਦਸੰਬਰ (ਵਿਨੋਦ ਮਹਾਜਨ)- ਨਜ਼ਦੀਕੀ ਪਿੰਡ ਮੁਰਾਦਪੁਰ ਅਵਾਣਾ ਦੇ ਗੁਰਦੁਆਰਾ ਸਾਹਿਬ ਵਿਖੇ 1 ਦਸੰਬਰ ਤੋਂ ਲੈਕੇ ਅੱਜ ਤੱਕ ਮਾਤਾ ਗੁੱਜਰ ਕੌਰ ਅਤੇ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਜੋੜ ਮੇਲਾ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪਿੰਡ ਵਾਸੀਆਂ ਵਲੋਂ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮਸਜਿੰਦਰ ਸਿੰਘ ਬਲਾਕ ਸੰਮਤੀ ਮੈਂਬਰ ਮੁਰਾਦਪੁਰ ਅਵਾਣਾ ਨੇ ਦੱਸਿਆ ਕਿ ਇਸ ਮੌਕੇ ਤੇਰ੍ਹਾਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਲੜੀ ਦੇ ਭੋਗ ਪਾਏ ਗਏ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਮਨਿੰਦਰ ਸਿੰਘ ਅਤੇ ਰਾਗੀ ਢਾਡੀ ਜਥੇ ਦੇ ਭਾਈ ਸਚਿਨਦੀਪ ਸਿੰਘ ਸੋਹਲ ਵਲੋਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ | ਇਨ੍ਹਾਂ ਦਿਨਾਂ ਵਿਚ ਗੁਰੂ ਦਾ ਲੰਗਰ ਅਤੁੱਟ ਵਰਤਿਆ |

Ad Position 22
No active advertisement
ਪਿਛਲੀ ਖ਼ਬਰ ਸਵ.ਦਵਿੰਦਰ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਫੁਗਲਾਣਾ 'ਚ ਜਾਰੀ <br/> ਅਗਲੀ ਖ਼ਬਰ 32 ਗੱਟੂ ਚਾਈਨਾ ਡੋਰ ਸਮੇਤ 2 ਕਾਬੂ
Ad Position 24