28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਹਰਬੰਤ ਸਿੰਘ ਦਿਉਲ ਵਲੋਂ ਢੀਂਡਸਾ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ

Ad Position 21
No active advertisement
ਅਜੀਤ ਡੈਸਕ 01-06-2025
ਰਾਏਕੋਟ, 31 ਮਈ (ਸੁਸ਼ੀਲ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦੇ ਦਿਹਾਂਤ 'ਤੇ ਉਨ੍ਹਾਂ ਦੇ ਪਰਿਵਾਰ ਦੇ ਕਰੀਬੀ ਕੈਨੇਡਾ ਦੇ ਉੱਘੇ ਕਾਰੋਬਾਰੀ ਹਰਬੰਤ ਸਿੰਘ ਦਿਓਲ ਹਰਦਾਸਪੁਰਾ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਉਨ੍ਹਾਂ ਦੇ ਦਿਹਾਂਤ ਨਾਲ ਪਰਮਿੰਦਰ ਸਿੰਘ ਢੀਂਡਸਾ ਸਮੇਤ ਪੂਰੇ ਢੀਂਡਸਾ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ |
Ad Position 22
No active advertisement
ਪਿਛਲੀ ਖ਼ਬਰ ਰਾਏਕੋਟ ਦੇ ਆੜ੍ਹਤੀਆਂ ਨੂੰ ਸਾਲ 2023-24 ਦੇ ਝੋਨੇ ਦਾ ਰਹਿੰਦਾ ਕਮਿਸ਼ਨ ਜਲਦ ਦੇਣ ਦੀ ਗੁਹਾਰ ਅਗਲੀ ਖ਼ਬਰ ਸਰਕਾਰ ਵਲੋਂ ਗਲਾਡਾ ਰਾਹੀਂ ਜ਼ਮੀਨਾਂ ਐਕਵਾਇਰ ਦਾ ਹਲਕਾ ਦਾਖਾ ਦੇ ਕਿਸਾਨਾਂ ਵਲੋਂ ਤਿੱਖਾ ਵਿਰੋਧ
Ad Position 24