ਦੋਰਾਹਾ, 31 ਮਈ (ਪੱਤਰ ਪ੍ਰੇਰਕ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਪੁਰ ਦੇ ਪਿ੍ੰਸੀਪਲ ਪਵਿੱਤਰ ਕੌਰ ਦੀ ਯੋਗ ਅਗਵਾਈ ਵਿਚ ਅਤੇ ਮਨਦੀਪ ਸਿੰਘ (ਪੰਜਾਬੀ ਮਾਸਟਰ) ਦੇ ਯਤਨ ਸਦਕਾ, ਪਿੰਡ ਰਾਮਪੁਰ ਦੀ ਲਿਖਾਰੀ ਸਾਬਕਾ ਪ੍ਰਧਾਨ ਸੁਰਿੰਦਰ ਰਾਮਪੁਰੀ ਸਕੂਲ ਵਿਚ ਵਿਦਿਆਰਥੀਆਂ ਦੇ ਰੂਬਰੂ ਹੋਏ | ਵਿਦਿਆਰਥੀਆਂ ਨੇ ਕਵਿਤਾਵਾਂ ਪੇਸ਼ ਕੀਤੀਆਂ | ਪਿ੍ੰਸੀਪਲ ਪਵਿੱਤਰ ਕੌਰ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ |