03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਸਰਕਲ (ਸ਼ਹਿਰੀ) ਰਾਏਕੋਟ ਦੇ ਅਕਾਲੀ ਵਰਕਰਾਂ ਨੇ ਸੁਖਦੇਵ ਸਿੰਘ ਢੀਂਡਸਾ ਦੀ ਮੌਤ 'ਤੇ ਅਫ਼ਸੋਸ ਪ੍ਰਗਟਾਇਆ

Ad Position 21
No active advertisement
ਅਜੀਤ ਡੈਸਕ 02-06-2025
ਰਾਏਕੋਟ, 1 ਜੂਨ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਅਕਾਲੀ ਦਲ ਦੀ ਸਿਆਸਤ ਦਾ ਅਹਿਮ ਅੰਗ ਵਜੋਂ ਜਾਣੇ ਜਾਂਦੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦੇ ਦਿਹਾਂਤ ਨਾਲ ਜਿੱਥੇ ਰਾਜਸੀ ਪਾਰਟੀਆਂ ਦੇ ਆਗੂਆਂ 'ਚ ਸੋਗ ਪਾਇਆ ਜਾ ਰਿਹਾ ਹੈ, ਉੱਥੇ ਹੀ ਸੁਖਦੇਵ ਢੀਂਡਸਾ ਨੂੰ ਚਾਹੁਣ ਵਾਲੇ ਲੋਕਾਂ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ | ਇਸ ਮੌਕੇ ਢੀਂਡਸਾ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨ ਵਾਲਿਆਂ ਵਿਚ ਸ਼੍ਰੋਮਣੀ ਅਕਾਲੀ ਦਲ ਸਰਕਲ ਸ਼ਹਿਰੀ ਰਾਏਕੋਟ ਦੇ ਵਰਕਰਾਂ ਸਮੇਤ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ, ਡਾ. ਹਰਪਾਲ ਸਿੰਘ ਗਰੇਵਾਲ, ਡਾ. ਅਸ਼ੋਕ ਸ਼ਰਮਾ, ਜਥੇਦਾਰ ਕੁਲਵਿੰਦਰ ਸਿੰਘ ਭੱਟੀ, ਸਾਬਕਾ ਕੌਂਸਲਰ ਗਿਆਨੀ ਜਸਮੇਲ ਸਿੰਘ, ਸਾਬਕਾ ਕੌਂਸਲਰ ਕੁਲਵਿੰਦਰ ਸਿੰਘ ਗੋਰਾ, ਡਾਇਰੈਕਟਰ ਗੁਰਜੀਤ ਸਿੰਘ ਗਿੱਲ, ਪ੍ਰਧਾਨ ਜਸਵਿੰਦਰ ਸਿੰਘ ਗਰੇਵਾਲ, ਰਵਿੰਦਰ ਸਿੰਘ ਗਿੱਲ, ਪ੍ਰਧਾਨ ਜਗਦੇਵ ਸਿੰਘ ਗਰੇਵਾਲ, ਜਗਜੀਤ ਸਿੰਘ ਥਿੰਦ, ਚਰਨ ਸਿੰਘ ਗਿੱਲ, ਚਰਨਜੀਤ ਸਿੰਘ ਥਿੰਦ, ਜਗਜੀਤ ਸਿੰਘ ਥਿੰਦ, ਰਣਧੀਰ ਸਿੰਘ ਗਰੇਵਾਲ, ਅਵਤਾਰ ਸਿੰਘ ਐੱਲ.ਵੀ.ਓ, ਐਕਸ਼ੀਅਨ ਜਸਵੀਰ ਸਿੰਘ, ਸਤਨਾਮ ਸਿੰਘ, ਮਾ. ਗੁਰਨਾਮ ਸਿੰਘ, ਗੁਰਦਾਸ ਸਿੰਘ ਕੁੱਲਾਪੱਤੀ, ਮੱਖਣ ਸਿੰਘ ਗੋਂਦਵਾਲ, ਅਮਰੀਕ ਸਿੰਘ, ਆਦਰਸ਼ ਕੁਮਾਰ, ਜਸਵਿੰਦਰ ਸਿੰਘ ਕੁੱਲਾਪੱਤੀ, ਕਰਨ ਭਾਰਦਵਾਜ, ਹਰਪਾਲ ਸਿੰਘ ਗਿੱਲ, ਮਹਿੰਦਰ ਸਿੰਘ ਜੱਸਲ, ਭੁਪਿੰਦਰ ਸਿੰਘ ਪਦਮ, ਹਰਦੀਪ ਸਿੰਘ ਮੁੱਲਾਂਪੁਰੀਆ, ਗਿਆਨੀ ਦਰਸ਼ਨ ਸਿੰਘ, ਗੁਰਜੰਟ ਸਿੰਘ, ਬਾਦਲ ਸਿੰਘ, ਤੇਜਿੰਦਰ ਸਿੰਘ, ਬਾਬਾ ਰਘਵੀਰ ਸਿੰਘ, ਪ੍ਰੇਮ ਸਿੰਘ ਕੈੜਾ, ਅਮਰੀਕ ਸਿੰਘ ਸੰਧੂ, ਸੰਦੀਪ ਸਿੰਘ ਸੋਨੀ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਡਾ. ਦਵਾਰਕਾ ਨਾਥ ਸਰਕਾਰੀ ਕੰਨਿਆ ਸਕੂਲ ਰਾਏਕੋਟ ਵਿਖੇ 'ਮਾਪੇ-ਅਧਿਆਪਕ ਮਿਲਣੀ' ਕਰਵਾਈ ਅਗਲੀ ਖ਼ਬਰ ਪੰਜਾਬ ਹੈੱਡ ਮਾਸਟਰ ਐਸੋਸੀਏਸ਼ਨ ਦੇ ਇਜਲਾਸ 'ਚ ਹੱਕਾਂ ਲਈ ਸੰਘਰਸ਼ ਦਾ ਸੰਕਲਪ
Ad Position 24