13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਪਿੰਡ ਸਵੱਦੀ ਕਲਾਂ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ

Ad Position 21
No active advertisement
ਅਜੀਤ ਡੈਸਕ 03-06-2025
ਚੌਂਕੀਮਾਨ, 2 ਜੂਨ (ਤੇਜਿੰਦਰ ਸਿੰਘ ਚੱਢਾ)-ਪਿੰਡ ਸਵੱਦੀ ਕਲਾਂ ਵਿਖੇ ਸਮੂਹ ਨਗਰ ਨਿਵਾਸੀਆਂ ਵਲੋਂ ਪੰਜਵੇਂ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ | ਇਸ ਮੌਕੇ ਪ੍ਰਧਾਨ ਹਰਜਿੰਦਰ ਸਿੰਘ ਸਵੱਦੀ, ਪੰਚ ਮਨਜੀਤ ਸਿੰਘ ਤੂਰ ਜੇ.ਈ, ਪੰਚ ਸਤਨਾਮ ਸਿੰਘ ਸੱਤੂ, ਹਰਜਿੰਦਰ ਸਿੰਘ ਸਵੱਦੀ ਤੇ ਅਵਤਾਰ ਸਿੰਘ ਨੇ ਦੱਸਿਆ ਕਿ ਹਰ ਸਾਲ ਨਗਰ ਨਿਵਾਸੀਆਂ ਵਲੋਂ ਸਵੱਦੀ-ਭੂੰਦੜੀ ਸੜਕ 'ਤੇ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਜਾਂਦੀ ਹੈ ਤੇ ਨੌਜਵਾਨ ਵੀਰ ਰਾਹਗੀਰਾਂ ਨੂੰ ਠੰਢਾ ਮਿੱਠਾ ਜਲ ਛਕਾਉਂਦੇ ਹਨ | ਇਸ ਮੌਕੇ ਅਵਤਾਰ ਸਿੰਘ ਤਲਵੰਡੀ, ਭੁਪਿੰਦਰ ਸਿੰਘ, ਕਮਲਜੀਤ ਸਿੰਘ, ਗੁਰਬਖਸ਼ ਸਿੰਘ, ਬਲਵਿੰਦਰ ਸਿੰਘ, ਸਵਰਨ ਸਿੰਘ ਬੱਬੂ ਸਵੱਦੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 'ਦੀ ਅਬਰੌਡ ਕਸੰਲਟੈਂਟਸ' ਕੰਪਨੀ ਰਾਏਕੋਟ ਵਿਦੇਸ਼ ਪੜ੍ਹਨ ਦੇ ਚਾਹਵਾਨਾਂ ਲਈ ਚਾਨਣ ਮੁਨਾਰਾ ਬਣੀ ਅਗਲੀ ਖ਼ਬਰ ਕਸਬਾ ਸਿੱਧਵਾਂ ਬੇਟ 'ਚੋਂ ਸਾਬ.ਚੇਅਰਮੈਨ ਸਿੱਧਵਾਂ ਦੀ ਅਗਵਾਈ ਹੇਠ 'ਸੰਵਿਧਾਨ ਬਚਾਓ' ਰੈਲੀ ਲਈ ਕਾਫ਼ਲਾ ਰਵਾਨਾ ਹੋਇਆ
Ad Position 24