13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਮਾ: ਦਰਸ਼ਨ ਸਿੰਘ ਤੂਰ (ਪਿੰਡ ਸਵੱਦੀ ਕਲਾਂ) ਨਮਿਤ ਅੰਤਿਮ ਅਰਦਾਸ 8 ਨੂੰ

Ad Position 21
No active advertisement
ਅਜੀਤ ਡੈਸਕ 03-06-2025
ਚੌਂਕੀਮਾਨ, 2 ਜੂਨ (ਤੇਜਿੰਦਰ ਸਿੰਘ ਚੱਢਾ)-ਜਸਵਿੰਦਰ ਸਿੰਘ ਤੂਰ ਦੇ ਭਰਾ ਤੇ ਮਨਿੰਦਰਪਾਲ ਸਿੰਘ ਤੂਰ ਦੇ ਸਤਿਕਾਰਯੋਗ ਪਿਤਾ ਮਾ: ਦਰਸ਼ਨ ਸਿੰਘ ਤੂਰ ਸਪੁੱਤਰ ਸ: ਨਛੱਤਰ ਸਿੰਘ ਤੂਰ (ਪਿੰਡ ਸਵੱਦੀ ਕਲਾਂ) ਜੋ ਕਿ ਪਿਛਲੇ ਦਿਨੀਂ ਇਸ ਫ਼ਾਨੀ ਸੰਸਾਰ ਨੂੰ ਸਦਾ ਲਈ ਅਲਵਿਦਾ ਕਹਿ ਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ | ਇਸ ਮੌਕੇ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਸਾਬਕਾ ਸਰਪੰਚ ਬਲਰਾਜ ਸਿੰਘ ਪੰਡੋਰੀ, ਪਰਮਜੀਤ ਸਿੰਘ ਸਿੱਧੂ ਪੰਡੋਰੀ, ਧਨਰਾਜ ਸਿੰਘ ਪੰਡੋਰੀ, ਹਰਦੀਪ ਸਿੰਘ ਪੰਡੋਰੀ, ਬਲਾਕ ਪ੍ਰਧਾਨ ਸਤਵਿੰਦਰ ਸਿੰਘ ਕੋਨੀ, ਸਰਪੰਚ ਜਗਦੀਪ ਸਿੰਘ ਖ਼ਾਲਸਾ, ਪੰਚ ਗੁਰਤੇਜਪਾਲ ਸਿੰਘ ਤੂਰ, ਪੰਚ ਮਾ: ਅਵਤਾਰ ਸਿੰਘ ਬਿੱਲੂ ਵਲੈਤੀਆ, ਪੰਚ ਮਨਜੀਤ ਸਿੰਘ ਤੂਰ ਜੇ.ਈ., ਸਰਪੰਚ ਹਰਦੀਪ ਸਿੰਘ ਸਵੱਦੀ ਪੱਛਮੀ, ਜਗਦੇਵ ਸਿੰਘ ਤੂਰ, ਸਤਪਾਲ ਸਿੰਘ ਸੱਤੂ, ਜਗਦੀਪ ਸਿੰਘ ਵਿੱਕੀ, ਨੀਟੂ ਰੀਫੂਜੀ, ਬਾਬਾ ਬਖਸ਼ੀਸ਼ ਸਿੰਘ ਸਵੱਦੀ ਨੇ ਤੂਰ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ | ਇਸ ਮੌਕੇ ਹਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਮਾ: ਦਰਸ਼ਨ ਸਿੰਘ ਤੂਰ ਨਮਿਤ ਰੱਖੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਅਤੇ ਅੰਤਿਮ ਅਰਦਾਸ ਮਿਤੀ 8 ਜੂਨ 2025, ਦਿਨ ਐਤਵਾਰ ਨੂੰ ਗੁਰਦੁਆਰਾ ਨਾਨਕਸਰ ਸਾਹਿਬ ਪਿੰਡ ਸਵੱਦੀ ਕਲਾਂ (ਜਗਰਾਉਂ) ਵਿਖੇ 12 ਤੋਂ 1 ਵਜੇ ਤੱਕ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਪਿੰਡ ਬਰ੍ਹਮੀ ਅਤੇ ਮਹੇਰਨਾ ਕਲਾਂ 'ਚ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਨੰਬਰਦਾਰਾ ਯੂਨੀਅਨ ਤਹਿਸੀਲ ਰਾਏਕੋਟ ਦੀ ਮਹੀਨਾਵਾਰ ਮੀਟਿੰਗ
Ad Position 24