20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਜੀ.ਐੱਚ.ਜੀ. ਇੰਸਟੀਚਿਊਟ ਆਫ਼ ਸਿੱਧਵਾਂ ਖੁਰਦ ਦੀ ਵਿਦਿਆਰਥਣ ਸਿਮਰਨ ਕੌਰ ਧਾਲੀਵਾਲ ਦਾ ਪੰਜਾਬ ਯੂਨੀਵਰਸਿਟੀ 'ਚੋਂ ਤੀਜਾ ਸਥਾਨ

Ad Position 21
No active advertisement
ਅਜੀਤ ਡੈਸਕ 04-06-2025
ਚੌਂਕੀਮਾਨ, 3 ਜੂਨ (ਤੇਜਿੰਦਰ ਸਿੰਘ ਚੱਢਾ)-ਸ੍ਰੀ ਗੁਰੂ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਸਿੱਧਵਾਂ ਖੁਰਦ ਦੀ ਨਾਮਵਰ ਸੰਸਥਾ ਜੀ.ਐੱਚ.ਜੀ ਇੰਸਟੀਚਿਊਟ ਆਫ ਸਿੱਧਵਾਂ ਖੁਰਦ ਦੀ ਬੀ. ਏ. ਐੱਲ. ਐੱਲ. ਬੀ. ਪਹਿਲਾ ਸਮੈਸਟਰ ਦੀ ਵਿਦਿਆਰਥਣ ਸਿਮਰਨ ਕੌਰ ਧਾਲੀਵਾਲ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਪ੍ਰੀਖਿਆ (ਦਸੰਬਰ 2024) ਵਿਚ 450/600 ਅੰਕ ਪ੍ਰਾਪਤ ਕਰਕੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ 'ਚੋਂ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਸ੍ਰੀ ਗੁਰੂ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਸਿੱਧਵਾਂ ਖੁਰਦ ਦੇ ਅਹੁਦੇਦਾਰਾਂ ਤੇ ਮੈਂਬਰਾਂ ਸਮੇਤ ਸੰਸਥਾ ਦੇ ਕਾਰਜਕਾਰੀ ਪਿ੍ੰਸੀਪਲ ਡਾ. ਸਵੇਤਾ ਢੰਡ ਨੇ ਵਿਦਿਆਰਥਣ ਨੂੰ ਵਧਾਈ ਦਿੱਤੀ | ਜਿਸ ਨੇ ਸੰਸਥਾ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ |

Ad Position 22
No active advertisement
ਪਿਛਲੀ ਖ਼ਬਰ ਸਹੌਲੀ ਵਿਖੇ ਪੀਰ ਬਾਬਾ ਰੌਸ਼ਨ ਸ਼ਾਹ ਜੀ ਦੇ ਸਥਾਨਾਂ 'ਤੇ ਭੰਡਾਰਾ, ਸੱਭਿਆਚਾਰਕ ਮੇਲਾ ਕਰਵਾਇਆ ਅਗਲੀ ਖ਼ਬਰ ਸ੍ਰੀ ਸਵਾਮੀ ਬ੍ਰਹਮਾਨੰਦ ਜੀ ਭੂਰੀ ਵਾਲੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਰ੍ਹਮੀ ਦੀਆਂ ਵਿਦਿਆਰਥਣਾਂ ਦਾ ਸਨਮਾਨ
Ad Position 24