20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਮੈਕਰੋ ਗਲੋਬਲ ਦੀ ਜਗਰਾਉਂ ਬ੍ਰਾਂਚ ਨੇ ਲਗਵਾਇਆ 29 ਦਿਨਾਂ ਵਿਚ ਇਕ ਹੋਰ ਵਿਜ਼ਟਰ ਵੀਜ਼ਾ

Ad Position 21
No active advertisement
ਅਜੀਤ ਡੈਸਕ 04-06-2025
ਜਗਰਾਉਂ, 3 ਜੂਨ (ਸ਼ਮਸ਼ੇਰ ਸਿੰਘ ਗਾਲਿਬ)-ਮੈਕਰੋ ਗਲੋਬਲ ਮੋਗਾ ਦੀ ਜਗਰਾਉਂ ਬ੍ਰਾਂਚ ਜੋ ਕਿ ਪਿਛਲੇ ਬਹੁਤ ਸਮੇਂ ਤੋਂ ਧੜਾਧੜ ਵੀਜ਼ੇ ਲਗਵਾ ਕੇ ਖਿੱਚ ਦਾ ਕੇਂਦਰ ਬਣੀ ਹੋਈ ਹੈ | ਸੰਸਥਾ ਦੇ ਐੱਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੰਸਥਾ ਦੇ ਤਜ਼ਰਬੇਕਾਰ ਅਤੇ ਮਿਹਨਤੀ ਸਟਾਫ਼ ਵਲੋਂ ਦਿੱਤੀਆਂ ਜਾ ਰਹੀਆਂ ਯੋਗ ਸੇਵਾਵਾਂ ਕਰਕੇ ਸੰਸਥਾ ਦੇ ਵਿਦਿਆਰਥੀ ਆਈਲੈਟਸ ਵਿਚ ਵਧੀਆ ਸਕੋਰ ਪ੍ਰਾਪਤ ਕਰ ਰਹੇ ਹਨ ਅਤੇ ਇੰਮੀਗ੍ਰੇਸ਼ਨ ਦੇ ਪਾਰਦਰਸ਼ੀ ਢੰਗ ਨਾਲ ਕੀਤੇ ਜਾ ਰਹੇ ਕੰਮ ਕਰਕੇ ਵੱਡੀ ਗਿਣਤੀ ਵਿਚ ਲਗਾਤਾਰ ਕੈਨੇਡਾ, ਆਸਟ੍ਰੇਲੀਆ ਜਾਣ ਵਾਲੇ ਚਾਹਵਾਨ ਲੋਕਾਂ ਦੇ ਵਿਜ਼ਿਟਰ ਵੀਜ਼ੇ ਲੱਗ ਰਹੇ ਹਨ, ਜਿੰਨ੍ਹਾਂ ਵਿਚੋਂ ਸੁਖਵਿੰਦਰ ਕੌਰ ਪਤਨੀ ਸ: ਦਲਜੀਤ ਸਿੰਘ ਨਿਵਾਸੀ ਪਿੰਡ ਸਦਰਪੁਰਾ ਦਾ ਵਿਜ਼ਟਰ ਵੀਜ਼ਾ ਵੀ ਮੈਕਰੋ ਗਲੋਬਲ ਦੀ ਜਗਰਾਉਂ ਬ੍ਰਾਂਚ ਨੇ ਲਗਵਾ ਕੇ ਦਿੱਤਾ ਹੈ | ਇਸ ਮੌਕੇ ਸ: ਗੁਰਮਿਲਾਪ ਸਿੰਘ ਡੱਲਾ ਨੇ ਸੁਖਵਿੰਦਰ ਕੌਰ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਫ਼ਲਦਾਰ ਬੂਟੇ ਤੇ ਸਬਜ਼ੀਆਂ ਗਰਮੀ ਦੇ ਕਹਿਰ ਤੋਂ ਬਚਾਉਣ ਲਈ ਬਾਗਬਾਨੀ ਵਿਭਾਗ ਵਲੋਂ ਪਿੰਡਾਂ 'ਚ ਕੈਂਪ ਅਗਲੀ ਖ਼ਬਰ ਸਿੱਧਵਾਂ ਕਾਲਜ 'ਚ ਪੰਜ ਰੋਜ਼ਾ ਫ਼ੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਸਫ਼ਲਤਾਪੂਰਵਕ ਸਮਾਪਤ
Ad Position 24