26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਅੱਜ ਲੱਗਣ ਵਾਲੀ ਲੋਕ ਅਦਾਲਤ ਮੁਲਤਵੀ

Ad Position 21
No active advertisement
ਅਜੀਤ ਡੈਸਕ 05-06-2025
ਮੋਗਾ, 4 ਜੂਨ (ਸੁਰਿੰਦਰਪਾਲ ਸਿੰਘ)-ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਰਾਜ ਲਾਲੀ ਗਿੱਲ ਦੀ ਅਗਵਾਈ ਹੇਠ ਅੱਜ 5 ਜੂਨ ਦਿਨ ਵੀਰਵਾਰ ਨੂੰ ਸਵੇਰੇ 10:30 ਵਜੇ ਦਫ਼ਤਰ ਸੀਨੀਅਰ ਪੁਲਿਸ ਕਪਤਾਨ ਮੋਗਾ ਵਿਖੇ ਇਕ ਖੁੱਲ੍ਹਾ ਦਰਬਾਰ/ਲੋਕ ਅਦਾਲਤ ਲਗਾਈ ਜਾ ਰਹੀ ਸੀ | ਕਮਿਸ਼ਨ ਤੋਂ ਪ੍ਰਾਪਤ ਸੂਚਨਾ ਅਨੁਸਾਰ ਉਪਰੋਕਤ ਲੋਕ ਅਦਾਲਤ ਨੂੰ ਪ੍ਰਬੰਧਕੀ ਕਾਰਨਾਂ ਕਰ ਕੇ ਮੁਲਤਵੀ ਕਰ ਦਿੱਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਸ਼ਿਵਾਲਿਕ ਮਾਡਲ ਸਕੂਲ ਜਗਰਾਉਂ ਵਿਖੇ ਅਧਿਆਪਕਾਂ ਲਈ ਸੈਮੀਨਾਰ ਅਗਲੀ ਖ਼ਬਰ ਘੱਲੂਘਾਰਾ ਸਮਾਗਮ ਇਸ ਵਾਰ ਪਹਿਲਾਂ ਨਾਲੋਂ ਜ਼ਿਆਦਾ ਸ਼ਾਂਤਮਈ ਹੋਵੇਗਾ-ਜਥੇਦਾਰ ਗੜਗੱਜ <br/>
Ad Position 24