21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਪੰਜਾਬ ਦੀ ਮਦਦ ਕਰਨ ਲਈ ਹਰਿਆਣਾ ਤੋਂ ਬਗੈਰ ਕਿਸੇ ਨੇ ਵੀ ਹਾਅ ਦਾ ਨਾਅਰਾ ਨਹੀਂ ਮਾਰਿਆ-ਸਰਪੰਚ ਬੀਬੀ ਅਮਰਜੀਤ ਕੌਰ ਹਾਂਸ/ਹਰਪਾਲ ਸਿੰਘ ਹਾਂਸ <br/>

Ad Position 21
No active advertisement
ਅਜੀਤ ਡੈਸਕ 31-08-2025
ਚੌਂਕੀਮਾਨ, 30 ਅਗਸਤ (ਤੇਜਿੰਦਰ ਸਿੰਘ ਚੱਢਾ)-ਪੰਜਾਬ ਵਿਚ ਆਏ ਹੜ੍ਹਾਂ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ ਤੇ ਪੰਜਾਬ ਦੀ ਮਦਦ ਕਰਨ ਲਈ ਹਰਿਆਣਾ ਤੋਂ ਬਗੈਰ ਕਿਸੇ ਨੇ ਵੀ ਹਾਅ ਦਾ ਨਾਅਰਾ ਨਹੀਂ ਮਾਰਿਆ | ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪਿੰਡ ਕੋਠੇ ਹਾਂਸ ਦੇ ਸਰਪੰਚ ਬੀਬੀ ਅਮਰਜੀਤ ਕੌਰ ਹਾਂਸ ਤੇ ਸਮਾਜ ਸੇਵੀ ਹਰਪਾਲ ਸਿੰਘ ਹਾਂਸ ਆੜ੍ਹਤੀਆ ਨੇ ਕੀਤਾ ਤੇ ਕਿਹਾ ਕਿ ਦੇਸ਼ ਜਾਂ ਵਿਦੇਸ਼ ਵਿਚ ਕੁਦਰਤ ਦੀ ਆਫਤ ਨਾਲ ਆਈ ਮੁਸੀਬਤ ਸਮੇਂ ਪੰਜਾਬੀ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਗੈਰ ਲੋਕਾਂ ਦੀ ਮਦਦ ਕਰਦੇ ਹਨ ਤੇ ਅੱਜ ਜਦੋਂ ਪੰਜਾਬ ਦੇ ਲੋਕਾਂ 'ਤੇ ਮੁਸੀਸਤ ਆਈ ਤਾਂ ਕੋਈ ਨਹੀਂ ਖੜਿ੍ਹਆ ਤੇ ਪੰਜਾਬੀਆਂ ਨੂੰ ਆਪਣੀ ਮਦਦ ਆਪ ਕਰਨੀ ਪਈ | ਸਰਪੰਚ ਬੀਬੀ ਅਮਰਜੀਤ ਕੌਰ ਹਾਂਸ ਤੇ ਸਮਾਜ ਸੇਵੀ ਹਰਪਾਲ ਸਿੰਘ ਹਾਂਸ ਆੜ੍ਹਤੀਆ ਨੇ ਪੰਜਾਬ ਸਰਕਾਰ ਸਮੇਤ ਐੱਨ.ਆਰ.ਆਈਜ਼ ਤੇ ਸਮਾਜ ਸੇਵੀ ਸੰਸਥਾਵਾਂ ਨੂੰ ਗੁਹਾਰ ਲਾਈ ਕੇ ਆਉ ਸਾਰੇ ਰਲ ਕੇ ਹੜ੍ਹ ਪੀੜ੍ਹਤਾਂ ਦੀ ਮਦਦ ਕਰੀਏ |

Ad Position 22
No active advertisement
ਪਿਛਲੀ ਖ਼ਬਰ ਆਈ. ਪੀ. ਐਫ. ਸੀ. ਦੀ 13ਵੀਂ ਮੀਟਿੰਗ 'ਚ ਆਈ. ਪੀ. ਸਣੇ ਹੋਰ ਤਕਨੀਕ ਨੂੰ ਲੈ ਕੇ ਹੋਈਆਂ ਅਹਿਮ ਵਿਚਾਰਾਂ <br/> ਅਗਲੀ ਖ਼ਬਰ ਜੁਆਇੰਟ ਐਕਸ਼ਨ ਕਮੇਟੀ ਵਲੋਂ ਡੇਂਗੂ ਦੀ ਰੋਕਥਾਮ ਲਈ ਘਰਾਂ ਦੀ ਕੀਤੀ ਗਈ ਚੈਕਿੰਗ
Ad Position 24