26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਦੇਹੜਕਾ ਵਿਖੇ ਸਰਬੱਤ ਦੇ ਭਲੇ ਲਈ ਪਾਠ ਅਤੇ ਅਰਦਾਸ ਕੀਤੀ <br/>

Ad Position 21
No active advertisement
ਅਜੀਤ ਡੈਸਕ 03-09-2025
ਹਠੂਰ, 2 ਸਤੰਬਰ (ਜਸਵਿੰਦਰ ਸਿੰਘ ਛਿੰਦਾ)-ਗੁਰਦੁਆਰਾ ਗੁਰੂ ਨਾਨਕ ਨਿਵਾਸ ਪਿੰਡ ਦੇਹੜਕਾ ਦੀ ਪ੍ਰਬੰਧਕ ਕਮੇਟੀ ਵਲੋਂ ਪਿੰਡ ਦੇ ਕੁਝ ਲੋਕਾਂ ਨਾਲ ਮਿਲਕੇ ਸ੍ਰੀ ਸੁਖਮਨੀ ਸਾਹਿਬ ਵਾਲੀਆਂ ਮਾਈਆਂ ਦੇ ਸਹਿਯੋਗ ਨਾਲ ਗਿਆਨੀ ਭਜਨ ਸਿੰਘ ਦੀ ਅਗਵਾਈ ਵਿਚ ਸਰਬੱਤ ਦੇ ਭਲੇ ਲਈ ਅਰਦਾਸ ਬੇਨਤੀ ਕੀਤੀ | ਇਸ ਤੋਂ ਪਹਿਲਾ ਸ੍ਰੀ ਸੁਖਮਨੀ ਸਾਹਿਬ ਸੁਸਾਇਟੀ ਦੀਆਂ ਮਾਈਆਂ ਨੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ, ਉਪਰੰਤ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ਇਸ ਮੌਕੇ ਕੁਝ ਲੋਕਾਂ ਨੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਨਕਦ ਦਾਨ ਵੀ ਕੀਤਾ | ਇਸ ਮੌਕੇ ਮੁੱਖ ਗ੍ਰੰਥੀ ਭਾਈ ਜਸਵੀਰ ਸਿੰਘ ਤੋਂ ਇਲਾਵਾ ਸਮੁੱਚੀ ਪ੍ਰਬੰਧਕ ਕਮੇਟੀ, ਨੰਬਰਦਾਰ ਜਸਵੀਰ ਸਿੰਘ ਸਿੱਧੂ, ਅਵਤਾਰ ਸਿੰਘ ਸਿੱਧੂ, ਜਸਵੀਰ ਸਿੰਘ ਰਾਜੂ, ਅਮਨਦੀਪ ਸਿੰਘ ਭੱਟੀ ਪੰਚ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮਹਿਲਾ ਆਗੂ ਪਰਮਿੰਦਰ ਕੌਰ ਹੰਬੜਾਂ ਨੇ ਲੋੜਵੰਦਾਂ ਨੂੰ ਕੀਤੀ ਤਰਪਾਲਾਂ ਵੰਡ <br/> ਅਗਲੀ ਖ਼ਬਰ ਲੱਜਿਆਵਤੀ ਜੈਨ ਮੈਮੋਰੀਅਲ ਹਸਪਤਾਲ ਰਾਏਕੋਟ ਵਿਖੇ ਸਕੈਨਿੰਗ ਸੈਂਟਰ ਦੀ ਸਹੂਲਤ ਸ਼ੁਰੂ <br/>
Ad Position 24